05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਆਸਾਂ ’ਤੇ ਪਾਣੀ ਫੇਰਿਆ – ਮੰਗਵਾਲ

ਸੰਗਰੂਰ, 5 ਅਕਤੂਬਰ (ਧੀਰਜ ਪਸ਼ੌਰੀਆ)- ਅਗਲੇ ਸਾਲ ਆਉਣ ਵਾਲੀ ਹਾੜ੍ਹੀ ਦੀ ਫ਼ਸਲ ਲਈ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ’ਚ ਮਹਿਜ਼ 25 ਰੁਪਏ ਦੇ ਨਿਗੂਣਾ ਵਾਧਾ ਕਰਕੇ ਕੇਂਦਰ ਨੇ ਕਿਸਾਨਾਂ ਦੀਆਂ ਆਸਾਂ ਉੱਤੇ ਪਾਣੀ ਫੇਰਿਆ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਕਿਸਾਨ ਆਗੂ ਸਰਬਜੀਤ ਸਿੰਘ ਮੰਗਵਾਲ ਸਾਬਕਾ ਸਰਪੰਚ ਨੇ ਕਿਹਾ ਕਿ ਕਿਸਾਨਾਂ ਨੂੰ ਪੂਰੀ ਆਸ ਸੀ ਕਿ ਖੇਤੀ ਲਾਗਤਾਂ ’ਚ ਹੋ ਰਹੇ ਲਗਾਤਾਰ ਵਾਧੇ ਨੂੰ ਦੇਖਦਿਆਂ ਹੋਇਆਂ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ’ਚ ਦੋ ਤਿੰਨ ਸੌ ਰੁਪਏ ਕੁਇੰਟਲ ਦਾ ਵਾਧਾ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਸੰਗਰੂਰ, 5 ਅਕਤੂਬਰ (ਧੀਰਜ ਪਸ਼ੌਰੀਆ)- ਅਗਲੇ ਸਾਲ ਆਉਣ ਵਾਲੀ ਹਾੜ੍ਹੀ ਦੀ ਫ਼ਸਲ ਲਈ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ’ਚ ਮਹਿਜ਼ 25 ਰੁਪਏ ਦੇ ਨਿਗੂਣਾ ਵਾਧਾ ਕਰਕੇ ਕੇਂਦਰ ਨੇ ਕਿਸਾਨਾਂ ਦੀਆਂ ਆਸਾਂ ਉੱਤੇ ਪਾਣੀ ਫੇਰਿਆ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਕਿਸਾਨ ਆਗੂ ਸਰਬਜੀਤ ਸਿੰਘ ਮੰਗਵਾਲ ਸਾਬਕਾ ਸਰਪੰਚ ਨੇ ਕਿਹਾ ਕਿ ਕਿਸਾਨਾਂ ਨੂੰ ਪੂਰੀ ਆਸ ਸੀ ਕਿ ਖੇਤੀ ਲਾਗਤਾਂ ’ਚ ਹੋ ਰਹੇ ਲਗਾਤਾਰ ਵਾਧੇ ਨੂੰ ਦੇਖਦਿਆਂ ਹੋਇਆਂ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ’ਚ ਦੋ ਤਿੰਨ ਸੌ ਰੁਪਏ ਕੁਇੰਟਲ ਦਾ ਵਾਧਾ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਅਗਲੇ ਸਾਲ ਆਉਣ ਵਾਲੀ ਕਣਕ ਦੀ ਫ਼ਸਲ ’ਤੇ 250 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਭਰਾਜ ਨੇ ਪਿੰਡਾਂ ’ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਅਗਲੀ ਖ਼ਬਰ ਪਰਸ਼ੋਤਮ ਸਿੰਗਲਾ ਚੇਅਰਮੈਨ ਤੇ ਦੀਪਕ ਬਾਂਸਲ ਪ੍ਰਧਾਨ ਚੁਣੇ
Ad Position 24