05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਧਾਇਕਾ ਭਰਾਜ ਨੇ ਪਿੰਡਾਂ ’ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਸੰਗਰੂਰ, 5 ਅਕਤੂਬਰ (ਧੀਰਜ ਪਸ਼ੌਰੀਆ) - ਮਾਨ ਦੇ ਮੁਨਾਫੇ ਮੁਹਿੰਮ ਤਹਿਤ ਘਰ ਘਰ ਜਾ ਕੇ ਭਗਵੰਤ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਮੁਹਿੰਮ ਤਹਿਤ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾਂ, ਮੰਗਵਾਲ, ਸਾਰੋਂ ਅਤੇ ਭਿੰਡਰਾਂ ਵਿਖੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਅਤੇ ਮਾਨ ਦੇ ਮੁਨਾਫੇ ਤਹਿਤ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਸਬੰਧੀ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ। ਵਿਧਾਇਕਾ ਭਰਾਜ ਨੇ ਕਿਹਾ ਕਿ ਲੋਕਾਂ ਦੀ ਸਿਹਤ, ਸਿੱਖਿਆ ਅਤੇ ਬਿਹਤਰ ਭਵਿੱਖ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਘਰ ਘਰ ਪਹੁੰਚਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 06-10-2026
ਸੰਗਰੂਰ, 5 ਅਕਤੂਬਰ (ਧੀਰਜ ਪਸ਼ੌਰੀਆ) - ਮਾਨ ਦੇ ਮੁਨਾਫੇ ਮੁਹਿੰਮ ਤਹਿਤ ਘਰ ਘਰ ਜਾ ਕੇ ਭਗਵੰਤ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਮੁਹਿੰਮ ਤਹਿਤ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾਂ, ਮੰਗਵਾਲ, ਸਾਰੋਂ ਅਤੇ ਭਿੰਡਰਾਂ ਵਿਖੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਅਤੇ ਮਾਨ ਦੇ ਮੁਨਾਫੇ ਤਹਿਤ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਸਬੰਧੀ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ। ਵਿਧਾਇਕਾ ਭਰਾਜ ਨੇ ਕਿਹਾ ਕਿ ਲੋਕਾਂ ਦੀ ਸਿਹਤ, ਸਿੱਖਿਆ ਅਤੇ ਬਿਹਤਰ ਭਵਿੱਖ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਘਰ ਘਰ ਪਹੁੰਚਾਇਆ ਜਾ ਰਿਹਾ ਹੈ। ਵਿਧਾਇਕਾ ਭਰਾਜ ਨੇ ਕਿਹਾ ਕਿ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਹੀ ਪੂਰਾ ਕਰ ਦਿੱਤਾ ਗਿਆ ਹੈ, ਬਲਕਿ ਵਾਅਦਿਆਂ ਤੋਂ ਵੀ ਅੱਗੇ ਜਾ ਕੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਨਿਰਮਲ ਸਿੰਘ ਸਰਪੰਚ ਮੰਗਵਾਲ, ਕਾਲਾ ਸਰਪੰਚ, ਜਸਪ੍ਰੀਤ ਘਾਬਦਾਂ, ਤੇਜੀ ਘਾਬਦਾਂ ਹਰਿੰਦਰ ਸਿੰਘ ਸਾਰੋ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਪੰਜਾਬ ਅੰਦਰ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਸੰਭਾਲਣ ’ਚ ਫੇਲ-ਅਮਿਤ, ਅਰੁਣ, ਰਾਜਨ, ਸਚਿਨ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਆਸਾਂ ’ਤੇ ਪਾਣੀ ਫੇਰਿਆ – ਮੰਗਵਾਲ
Ad Position 24