07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁੱਖ ਅਧਿਆਪਕ ਰਾਜਪਾਲ ਸਿੰਘ ਨੂੰ ਸਦਮਾ ਪਤਨੀ ਦਾ ਦਿਹਾਂਤ

ਅਹਿਮਦਗੜ, 6 ਅਕਤੂਬਰ (ਰਣਧੀਰ ਸਿੰਘ ਮਹੋਲੀ)-ਪ੍ਰਾਇਮਰੀ ਸਕੂਲ ਕੰਗਣਵਾਲ ਦੇ ਮੁੱਖ ਅਧਿਆਪਕ ਰਾਜਪਾਲ ਸਿੰਘ ਝਨੇਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਉਨ੍ਹਾਂ ਦੀ ਪਤਨੀ ਤੇਜਿੰਦਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ। ਰਾਜਪਾਲ ਸਿੰਘ ਝਨੇਰ ਨੇ ਦਸਿਆ ਕਿ ਤੇਜਿੰਦਰ ਕੌਰ (ਉਮਰ ਕਰੀਬ 52 ਸਾਲ) ਪਿੰਡ ਬਿਲਗਾ ਜਿਲਾ ਲੁਧਿਆਣਾ ਵਿਖੇ ਮੁੱਖ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਸੰਖੇਪ ਬਿਮਾਰੀ ਕਾਰਨ ਇਸ ਦੁਨੀਆਂ ਤੋਂ ਰੁਖਸਤ ਹੋ ਗਏ।

Ad Position 21
No active advertisement
ਦਰਵਾਰਾ ਸਿੰਘ ਨਾਗਰਾ ਜਨਰਲ ਸਕੱਤਰ ਨਿਯੁਕਤ 07-10-2026
ਅਹਿਮਦਗੜ, 6 ਅਕਤੂਬਰ (ਰਣਧੀਰ ਸਿੰਘ ਮਹੋਲੀ)-ਪ੍ਰਾਇਮਰੀ ਸਕੂਲ ਕੰਗਣਵਾਲ ਦੇ ਮੁੱਖ ਅਧਿਆਪਕ ਰਾਜਪਾਲ ਸਿੰਘ ਝਨੇਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਉਨ੍ਹਾਂ ਦੀ ਪਤਨੀ ਤੇਜਿੰਦਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ। ਰਾਜਪਾਲ ਸਿੰਘ ਝਨੇਰ ਨੇ ਦਸਿਆ ਕਿ ਤੇਜਿੰਦਰ ਕੌਰ (ਉਮਰ ਕਰੀਬ 52 ਸਾਲ) ਪਿੰਡ ਬਿਲਗਾ ਜਿਲਾ ਲੁਧਿਆਣਾ ਵਿਖੇ ਮੁੱਖ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਸੰਖੇਪ ਬਿਮਾਰੀ ਕਾਰਨ ਇਸ ਦੁਨੀਆਂ ਤੋਂ ਰੁਖਸਤ ਹੋ ਗਏ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਬੀਬੀ ਨਿਸ਼ਾਤ ਅਖਤਰ, ਸਾਬਕਾ ਚੇਅਰਮੈਨ ਕੁਲਵਿੰਦਰ ਸਿੰਘ ਝਨੇਰ ਅਤੇ ਸੇਵਾ ਮੁਕਤ ਲੈਕਚਰਾਰ ਹਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕਾ ਅਤੇ ਹੋਰ ਸਨੇਹੀਆਂ ਨੇ ਦੁੱਖ ਸਾਂਝਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਦਰਵਾਰਾ ਸਿੰਘ ਨਾਗਰਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਪ੍ਰੋ. ਅਲਟੀਮੈਟ ਜਿੰਮ ਸੁਨਾਮ, ਫਿਟਨੈੱਸ ਨਹੀਂ ਇਕ ਬਿਹਤਰ ਜੀਵਨ ਦੀ ਹੋਈ ਸ਼ੁਰੂਆਤ
Ad Position 24