06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗਿਆਨੀ ਮਹਿੰਦਰ ਸਿੰਘ ਖੇੜੀ ਵਾਲੇ ਨਹੀਂ ਰਹੇ

ਸ਼ੇਰਪੁਰ, 6 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸਿੱਖ ਧਰਮ ਦੇ ਮਹਾਨ ਪ੍ਰਚਾਰਕ ਗਿਆਨੀ ਮਹਿੰਦਰ ਸਿੰਘ ਖੇੜੀ ਅਚਾਨਕ ਇਸ ਨਾਸ਼ਵਾਨ ਸੰਸਾਰ ਤੋਂ ਪੰਜ ਭੂਤਕ ਸਰੀਰ ਤਿਆਗ ਕੇ ਅਲਵਿਦਾ ਆਖ ਗਏ ਹਨ। ਉਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਣਥੱਕ ਘਾਲਣਾਵਾਂ ਘਾਲੀਆਂ।

Ad Position 21
No active advertisement
ਅਜੀਤ ਡੈਸਕ 07-10-2026
ਸ਼ੇਰਪੁਰ, 6 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸਿੱਖ ਧਰਮ ਦੇ ਮਹਾਨ ਪ੍ਰਚਾਰਕ ਗਿਆਨੀ ਮਹਿੰਦਰ ਸਿੰਘ ਖੇੜੀ ਅਚਾਨਕ ਇਸ ਨਾਸ਼ਵਾਨ ਸੰਸਾਰ ਤੋਂ ਪੰਜ ਭੂਤਕ ਸਰੀਰ ਤਿਆਗ ਕੇ ਅਲਵਿਦਾ ਆਖ ਗਏ ਹਨ। ਉਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਣਥੱਕ ਘਾਲਣਾਵਾਂ ਘਾਲੀਆਂ। ਹੁਣ ਉਹ ਬਹੁਤ ਲੰਮੇ ਸਮੇਂ ਤੋਂ ਗੁਰਦੁਆਰਾ ਅਟਕਸਰ ਸਾਹਿਬ ਅਲਾਲ ਰੇਲਵੇ ਸਟੇਸ਼ਨ ਵਿਖੇ ਬਤੌਰ ਮੁੱਖ ਪ੍ਰਬੰਧਕ ਅਤੇ ਪ੍ਰਚਾਰਕ ਸੇਵਾਵਾਂ ਨਿਭਾ ਰਹੇ ਸਨ। ਇਥੇ ਉਨ੍ਹਾਂ ਨੇ ਆਲੀਸ਼ਾਨ ਇਮਾਰਤ ਨੂੰ ਸਥਾਪਿਤ ਕਰਨ ਲਈ ਸੰਗਤਾਂ ਦੇ ਭਰਪੂਰ ਹੁੰਗਾਰੇ ਨਾਲ ਸੰਪੂਰਨ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦਾ ਦੂਜੇ ਦਿਨ ਵੀ ਘਿਰਾਓ ਕਰ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਸੜਕ ਹਾਦਸੇ ਦੇ ਦੋਸ਼ਾਂ ’ਚੋਂ ਟੈਂਕਰ ਚਾਲਕ ਬਰੀ
Ad Position 24