08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਗਰੂਰ ਦੇ ਨਿਸ਼ਾਨੇਬਾਜ਼ਾਂ ਨੇ ਤਗਮਿਆਂ ਦੀ ਲਾਈ ਝੜੀ

ਸੰਗਰੂਰ, 7 ਅਕਤੂਬਰ (ਧੀਰਜ ਪਸ਼ੌਰੀਆ)-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਗਰੂਰ ਸ਼ਹਿਰ ਦੇ ਨਿਸ਼ਾਨੇਬਾਜਾਂ ਨੇ 21 ਮੈਡਲ ਜਿੱਤ ਕੇ ਮੈਡਲਾਂ ਦੀ ਝੜੀ ਲਾ ਦਿੱਤੀ ਹੈ। ਪੁਲਿਸ ਲਾਈਨ ਸੰਗਰੂਰ ਵਿਖੇ ਹੋਏ ਇਹਨਾਂ ਮੁਕਾਬਲਿਆਂ ਦੇ ਅੰਡਰ -14, ਅੰਡਰ -17 ਅਤੇ ਅੰਡਰ- 21 ਗਰੁੱਪਾਂ ਵਿੱਚ ਓਲੰਪੀਆ ਸ਼ੂਟਿੰਗ ਅਕੈਡਮੀ ਦੇ ਨਿਸ਼ਾਨੇਬਾਜਾ ਨੇ 10 ਮੀਟਰ ਰਾਈਫਲ ਅਤੇ ਪਿਸਟਲ ਮੁਕਾਬਲਿਆਂ ਵਿੱਚ ਅੱਠ ਗੋਲਡ, ਅੱਠ ਸਿਲਵਰ ਅਤੇ ਪੰਜ ਤਾਂਬੇ ਦੇ ਮੈਡਲ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।

Ad Position 21
No active advertisement
ਅਜੀਤ ਡੈਸਕ 08-10-2026
ਸੰਗਰੂਰ, 7 ਅਕਤੂਬਰ (ਧੀਰਜ ਪਸ਼ੌਰੀਆ)-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਗਰੂਰ ਸ਼ਹਿਰ ਦੇ ਨਿਸ਼ਾਨੇਬਾਜਾਂ ਨੇ 21 ਮੈਡਲ ਜਿੱਤ ਕੇ ਮੈਡਲਾਂ ਦੀ ਝੜੀ ਲਾ ਦਿੱਤੀ ਹੈ। ਪੁਲਿਸ ਲਾਈਨ ਸੰਗਰੂਰ ਵਿਖੇ ਹੋਏ ਇਹਨਾਂ ਮੁਕਾਬਲਿਆਂ ਦੇ ਅੰਡਰ -14, ਅੰਡਰ -17 ਅਤੇ ਅੰਡਰ- 21 ਗਰੁੱਪਾਂ ਵਿੱਚ ਓਲੰਪੀਆ ਸ਼ੂਟਿੰਗ ਅਕੈਡਮੀ ਦੇ ਨਿਸ਼ਾਨੇਬਾਜਾ ਨੇ 10 ਮੀਟਰ ਰਾਈਫਲ ਅਤੇ ਪਿਸਟਲ ਮੁਕਾਬਲਿਆਂ ਵਿੱਚ ਅੱਠ ਗੋਲਡ, ਅੱਠ ਸਿਲਵਰ ਅਤੇ ਪੰਜ ਤਾਂਬੇ ਦੇ ਮੈਡਲ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਅਕੈਡਮੀ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਬੱਗਾ ਨੇ ਇਹਨਾਂ ਨਿਸ਼ਾਨੇਬਾਜ਼ਾਂ ਨੂੰ ਵਧਾਈਆਂ ਦਿੱਤੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਦੀ ਕਾਰਵਾਈ ਨੇ ‘ਆਪ’ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਕੀਤਾ ਬੇਨਕਾਬ- ਨਵਾਂ ਗਾਉਂ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਅਮਰਗੜ੍ਹ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ
Ad Position 24