09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਿੰਗਲਾ ਦੀ ਚੋਣ ਮੁਹਿੰਮ ਸੰਗਰੂਰ ਸ਼ਹਿਰ ਦੀ ਗੁਰੂ ਨਾਨਕ ਕਾਲੋਨੀ ਤੋਂ ਆਰੰਭ ਕਰਾਂਗੇ-ਬੀਬੀ ਸੈਣੀ

ਸੰਗਰੂਰ, 7 ਅਕਤੂਬਰ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਕੌਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਸੰਗਰੂਰ ਪਾਰਟੀ ਦੇ ਸੰਭਾਵਿਤ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਸੰਗਰੂਰ ਸ਼ਹਿਰ ਤੋਂ ਆਪਣੀ ਚੋਣ ਮੁਹਿੰਮ ਦਾ ਚੋਣ ਬਿਗੁਲ ਜਲਦ ਵਜਾ ਦੇਣਾ ਹੈ। ਉਨ੍ਹਾਂ ਕਿਹਾ ਕਿ ਚੋਣ ਮੁਹਿੰਮ ਨੂੰ ਲੈ ਕੇ ਕਾਂਗਰਸ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ ਅਤੇ ਉਨ੍ਹਾਂ ਦੀ ਇਹ ਕੋਸ਼ਿਸ ਹੈ ਕਿ ਚੋਣ ਮੁਹਿੰਮ ਦਾ ਸੰਗਰੂਰ ਸ਼ਹਿਰ ਵਿੱਚ ਰਸਮੀ ਐਲਾਨ ਉਨ੍ਹਾਂ ਦੇ ਵਾਰਡ ਗੁਰੂ ਨਾਨਕ ਕਾਲੋਨੀ ਤੋਂ ਕੀਤਾ ਜਾਵੇ।

Ad Position 21
No active advertisement
ਵੀਰਵਾਰ, 8 ਅਕਤੂਬਰ, 2026 08-10-2026
ਸੰਗਰੂਰ, 7 ਅਕਤੂਬਰ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਕੌਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਸੰਗਰੂਰ ਪਾਰਟੀ ਦੇ ਸੰਭਾਵਿਤ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਸੰਗਰੂਰ ਸ਼ਹਿਰ ਤੋਂ ਆਪਣੀ ਚੋਣ ਮੁਹਿੰਮ ਦਾ ਚੋਣ ਬਿਗੁਲ ਜਲਦ ਵਜਾ ਦੇਣਾ ਹੈ। ਉਨ੍ਹਾਂ ਕਿਹਾ ਕਿ ਚੋਣ ਮੁਹਿੰਮ ਨੂੰ ਲੈ ਕੇ ਕਾਂਗਰਸ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ ਅਤੇ ਉਨ੍ਹਾਂ ਦੀ ਇਹ ਕੋਸ਼ਿਸ ਹੈ ਕਿ ਚੋਣ ਮੁਹਿੰਮ ਦਾ ਸੰਗਰੂਰ ਸ਼ਹਿਰ ਵਿੱਚ ਰਸਮੀ ਐਲਾਨ ਉਨ੍ਹਾਂ ਦੇ ਵਾਰਡ ਗੁਰੂ ਨਾਨਕ ਕਾਲੋਨੀ ਤੋਂ ਕੀਤਾ ਜਾਵੇ। ਵਿਕਾਸ ਦੇ ਮੁੱਦੇ ’ਤੇ ਸੰਗਰੂਰ ਦੇ ਚੋਣ ਮੈਦਾਨ ’ਚ ਉਤਰਨ ਦਾ ਐਲਾਨ ਕਰਦਿਆਂ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਸੰਗਰੂਰ ’ਚ ਵਿਜੈਇੰਦਰ ਸਿੰਗਲਾ ਦੇ ਕਾਰਜਕਾਲ ਭਾਵੇਂ ਉਹ ਲੋਕ ਸਭਾ ਮੈਂਬਰ ਦਾ ਹੋਵੇ ਜਾਂ ਕੈਬਨਿਟ ਮੰਤਰੀ ਦਾ ਹੋਵੇ ਹਲਕੇ ਵਿੱਚ ਰਿਕਾਰਡ ਤੋੜ ਕੰਮ ਹੋਇਆ ਹੈ। 07 ਐਸਐਨਜੀ75 ਬੀਬੀ ਬਲਵੀਰ ਕੌਰ ਸੈਣੀ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮੂਣਕ ਦੇ ਜਗਸੀਰ ਮਲਾਣਾ ਸੀਨੀਅਰ ਮੀਤ ਪ੍ਰਧਾਨ ਤੇ ਜਸਪਾਲ ਜੱਸੀ ਮੀਤ ਪ੍ਰਧਾਨ ਚੁਣੇ ਅਗਲੀ ਖ਼ਬਰ ਐਡ . ਧਾਮੀ ਦੇ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਲਈ ਯਤਨ ਸ਼ਲਾਘਾਯੋਗ - ਪ੍ਰਿੰ . ਡਾ . ਧਾਲੀਵਾਲ
Ad Position 24