09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪ੍ਰਧਾਨ ਪਰਗਟ ਸਿੰਘ ਨਾਲ ਸਮਿਤ ਸਿੰਘ ਮਾਨ ਵਲੋਂ ਮੁਲਾਕਾਤ

ਅਹਿਮਦਗੜ੍ਹ 8 ਅਕਤੂਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਹਲਕਾ ਅਮਰਗੜ੍ਹ ਕਾਂਗਰਸ ਇੰਚਾਰਜ ਪਾਰਟੀ ਦੇ ਰਾਸ਼ਟਰੀ ਬੁਲਾਰੇ ਸਮਿਤ ਸਿੰਘ ਮਾਨ ਵਲੋਂ ਪਰਿਵਾਰ ਸਹਿਤ ਮੁਲਾਕਾਤ ਕੀਤੀ ਗਈ। ਜਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਪਰਗਟ ਸਿੰਘ ਤੇ ਸਮਿਤ ਸਿੰਘ ਨੇ ਪੰਜਾਬ ਕਾਂਗਰਸ ਦੇ ਅੰਦਰ ਇਕੱਠੇ ਰਹਿ ਕੇ ਪਾਰਟੀ ਲਈ ਨਵੀਆਂ ਨੀਤੀਆਂ ਤੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ।

Ad Position 21
No active advertisement
ਪੰਜਾਬ ਟਰੇਡ ਕਮਿਸ਼ਨ, ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ.ਐਚ.ਓ. ਸਿਟੀ ਧੂਰੀ ਨਾਲ ਅਹਿਮ ਮੀਟਿੰਗ 09-10-2026
ਅਹਿਮਦਗੜ੍ਹ 8 ਅਕਤੂਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਹਲਕਾ ਅਮਰਗੜ੍ਹ ਕਾਂਗਰਸ ਇੰਚਾਰਜ ਪਾਰਟੀ ਦੇ ਰਾਸ਼ਟਰੀ ਬੁਲਾਰੇ ਸਮਿਤ ਸਿੰਘ ਮਾਨ ਵਲੋਂ ਪਰਿਵਾਰ ਸਹਿਤ ਮੁਲਾਕਾਤ ਕੀਤੀ ਗਈ। ਜਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਪਰਗਟ ਸਿੰਘ ਤੇ ਸਮਿਤ ਸਿੰਘ ਨੇ ਪੰਜਾਬ ਕਾਂਗਰਸ ਦੇ ਅੰਦਰ ਇਕੱਠੇ ਰਹਿ ਕੇ ਪਾਰਟੀ ਲਈ ਨਵੀਆਂ ਨੀਤੀਆਂ ਤੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਸਮਿਤ ਸਿੰਘ ਮਾਨ ਵਲੋਂ ਰਾਹੁਲ ਗਾਂਧੀ ਸਮੇਤ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕੀ ਪ੍ਰਧਾਨ ਪ੍ਰਗਟ ਸਿੰਘ ਬਹੁਪੱਖੀ ਸ਼ਖਸ਼ੀਅਤ ਦੇ ਮਾਲਕ ਹਨ ਜੋ ਪਾਰਟੀ ਦੇ ਸਾਰੇ ਆਗੂਆਂ ਨਾਲ ਮਿਲ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਨੂੰ ਸੂਬੇ ਵਿੱਚ ਬੁਲੰਦੀਆਂ ਤੇ ਲੈ ਕੇ ਜਾਣਗੇ। ਸਮਿਤ ਮਾਨ ਨੇ ਦਾਅਵਾ ਕੀਤਾ ਕਿ ਪਰਗਟ ਸਿੰਘ ਦੀ ਨਿਯੁਕਤੀ ਅਮਰਗੜ੍ਹ ਹਲਕੇ ਲਈ ਆਉਣ ਵਾਲੇ ਸਮੇਂ ਲਈ ਬਹੁਤ ਲਾਹੇਵੰਦ ਹੋਵੇਗੀ। ਕਿਉਂਕਿ ਪ੍ਰਗਟ ਸਿੰਘ ਨੇ ਸਮਿਤ ਸਿੰਘ ਮਾਨ ਨਾਲ ਪਾਰਟੀ ਪ੍ਰਧਾਨਗੀ ਤੋਂ ਪਹਿਲਾਂ ਵੀ ਕਈ ਵਾਰ ਹਲਕਾ ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਹਲਕਾ ਅਮਰਗੜ੍ਹ ਦੀ ਜਮੀਨੀ ਪੱਧਰ ਉੱਤੇ ਹੋਣ ਵਾਲੇ ਕਾਰਜਾਂ ਦਾ ਜਾਇਜਾ ਲਿਆ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਸਤੌਜ ਦੇ ਸੰਦੀਪ ਗਰਗ ਆਲ ਇੰਡੀਆ 572ਵਾਂ ਰੈਂਕ ਹਾਸਿਲ ਕਰਕੇ ਬਣੇ ਕੇਂਦਰੀ ਇੰਸਪੈਕਟਰ ਅਗਲੀ ਖ਼ਬਰ ਰੋਟਰੀ ਕਲੱਬ ਡਾਇਨਾਮਿਕ ਮੂਨਕ ਵਲੋਂ ਵਿਸ਼ਵ ਅਧਿਆਪਕ ਦਿਵਸ
Ad Position 24