15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹੱਤਿਆ ਦੀ ਭਾਕਿਯੂ ਵਲੋਂ ਸਖ਼ਤ ਨਿਖੇਧੀ

ਸੰਦੌੜ, 14 ਅਕਤੂਬਰ (ਜਸਵੀਰ ਸਿੰਘ ਜੱਸੀ)- ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਜ਼ਿਲ੍ਹਾ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਮਾਜ ਸੇਵੀ ਪਰਮਿੰਦਰ ਸਿੰਘ ਉਰਫ਼ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ’ਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਵਿਅਕਤੀ ਦੀ ਇਸ ਤਰ੍ਹਾਂ ਹੱਤਿਆ ਕਰਨਾ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਘਟਨਾ ਹੈ।

Ad Position 21
No active advertisement
ਰੋਸ ਮਾਰਚ ਕਰਦੇ ਭਾਜਪਾ ਆਗੂ। 15-10-2026
ਸੰਦੌੜ, 14 ਅਕਤੂਬਰ (ਜਸਵੀਰ ਸਿੰਘ ਜੱਸੀ)- ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਜ਼ਿਲ੍ਹਾ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਮਾਜ ਸੇਵੀ ਪਰਮਿੰਦਰ ਸਿੰਘ ਉਰਫ਼ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ’ਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਵਿਅਕਤੀ ਦੀ ਇਸ ਤਰ੍ਹਾਂ ਹੱਤਿਆ ਕਰਨਾ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਘਟਨਾ ਹੈ। ਉਨ੍ਹਾਂ 15 ਅਕਤੂਬਰ ਨੂੰ ਇਸ ਘਟਨਾ ਦੇ ਵਿਰੋਧ ’ਚ ਦਿੱਤੇ ਗਏ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ਪੁਲਿਸ ਵਲੋਂ ਦਹਿਲੀਜ਼ ਕਲਾਂ ’ਚ ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਇਕਾਈ ਦਾ ਪਰਦਾਫਾਸ਼ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਕਈ ਆਗੂ ਕੀਤੇ ਨਜ਼ਰਬੰਦ ਜ਼ਿਲ੍ਹਾ ਪ੍ਰਧਾਨ ਕਰਮਜੀਤ...
Ad Position 24