14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

‘ਆਪ’ ਸਰਕਾਰ ਦੇ ਰਾਜ ’ਚ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ- ਬੋੜਹਾਈ

ਅਹਿਮਦਗੜ੍ਹ, 14 ਅਕਤੂਬਰ (ਰਣਧੀਰ ਸਿੰਘ ਮਹੋਲੀ)-ਨਸ਼ਿਆ ਦੇ ਸੌਦਾਗਰਾਂ ਨਾਲ ਲੜਦਿਆਂ ਨੌਜਵਾਨੀ ਨੂੰ ਬਚਾਉਣ ਵਾਲਾ ਪਰਮਿੰਦਰ ਸਿੰਘ ਝੋਟਾ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਨਸ਼ੇ ਦੇ ਸੌਦਾਗਰਾਂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸਾਬਕਾ ਚੇਅਰਮੈਨ ਨਿਰਮਲ ਸਿੰਘ ਬੋੜਹਾਈ ਅਤੇ ਸੀਨੀਅਰ ਯੂਥ ਆਗੂ ਹਰਪ੍ਰੀਤ ਸਿੰਘ ਬੋੜਹਾਈ ਨੇ ਸਖ਼ਤ ਆਲੋਚਨਾ ਕਰਦਿਆ ਕਿਹਾ ਕਿ ਮਾਨਸਾ ਦੀ ਘਟਨਾ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਪੂਰੀ ਨਾਕਾਮੀ ਨੂੰ ਉਜਾਗਰ ਕਰ ਦਿੱਤਾ ਅਤੇ ਨਾਲ ਹੀ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਸੂਬਾ ਸਰਕਾਰ ਦੀ ਸਮਰੱਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਰਾਜ ਕੁਮਾਰ ਅਰੋੜਾ ਸਨਮਾਨਿਤ ਅਗਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾ ਸਰੌਦ ਦੀ ਸਰਬਸੰਮਤੀ ਨਾਲ ਚੋਣ ਸਭਾ ਦੇ ਮੈਂਬਰਾਂ ਵਲੋਂ 7 ਡਾਇਰੈਕਟਰ ਚੁਣੇ ਗਏ
Ad Position 24