17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਖੁਸ਼ੀ ਦਾ ਪ੍ਰਗਟਾਵਾ

ਲਹਿਰਾਗਾਗਾ, 16 ਅਕਤੂਬਰ (ਪ੍ਰਵੀਨ ਖੋਖਰ)-ਸ਼੍ਰੀ ਵਿਨੋਦ ਕੁਮਾਰ ਸਿੰਗਲਾ ਨੂੰ ਮੁੜ ਤੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇੰਨ੍ਹਾਂ ਦੀ ਇਸ ਨਿਯੁਕਤੀ ’ਤੇ ਲਹਿਰਾਗਾਗਾ ਅਤੇ ਆਸਪਾਸ ਦੇ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਲਹਿਰਾਗਾਗਾ, 16 ਅਕਤੂਬਰ (ਪ੍ਰਵੀਨ ਖੋਖਰ)-ਸ਼੍ਰੀ ਵਿਨੋਦ ਕੁਮਾਰ ਸਿੰਗਲਾ ਨੂੰ ਮੁੜ ਤੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇੰਨ੍ਹਾਂ ਦੀ ਇਸ ਨਿਯੁਕਤੀ ’ਤੇ ਲਹਿਰਾਗਾਗਾ ਅਤੇ ਆਸਪਾਸ ਦੇ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸ਼੍ਰੀ ਸਿੰਗਲਾ ਦੀ ਨਿਯੁਕਤੀ ’ਤੇ ਸੰਦੀਪ ਦੀਪੂ (ਪ੍ਰਦੇਸ਼ ਕਾਰਜਕਾਰੀ ਮੈਂਬਰ), ਅਸ਼ਵਨੀ ਸਿੰਗਲਾ, ਕੇਵਲ ਸਿੰਗਲਾ, ਸੰਦੀਪ ਦਿੱਪੂ (ਐਕਸ ਮੰਡਲ ਪ੍ਰਧਾਨ), ਮੁਕੇਸ਼ ਗੁਰਨੇ (ਜਰਨਲ ਸੈਕਟਰੀ ਬੀ.ਜੇ.ਪੀ. ਲਹਿਰਾਗਾਗਾ), ਰੋਮੀ ਕੁਮਾਰ, ਬਿੱਲੂ ਜੋਗੀ, ਰਿੰਕੁ ਕੁਮਾਰ ਗੁਰਨੇ, ਰਾਮਦੇਵ ਸ਼ਰਮਾਂ, ਮੰਗੂ ਪ੍ਰੇਮੀ, ਸੋਨੀ ਕੁਮਾਰ, ਸੁਨੀਲ ਕੁਮਾਰ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਕਤਲ ਕਾਂਡ ਉੱਤੇ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਲੋਂ 23 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ
Ad Position 24