18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫ਼ਤਰ ਧੂਰੀ ਵਿਖੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਨੈਸ਼ਨਲ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਪਹੁੰਚੇ

ਧੂਰੀ, 17 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫਤਰ ਸੰਗਰੂਰ ਬਾਈਪਾਸ ਧੂਰੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂ ਸ੍ਰੀ ਸੋਮ ਪ੍ਰਕਾਸ਼ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਤੀਕਸ਼ਣ ਸੂਦ ਸਾਬਕਾ ਮੰਤਰੀ ਅਤੇ ਸ਼੍ਰੀ ਹਰਦੀਪ ਸਿੰਘ ਗਿੱਲ ਵਾਈਸ ਚੇਅਰਮੈਨ ਨੈਸ਼ਨਲ ਸਫ਼ਾਈ ਕਮਿਸ਼ਨ ਵਿਸ਼ੇਸ਼ ਤੌਰ ਤੇ ਪਹੁੰਚੇ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਅੰਦਰ ਨਸ਼ਾ ਖਤਮ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਲਿਜਾਇਆ ਜਾਵੇਗਾ।

Ad Position 21
No active advertisement
ਮਾਸਟਰ ਗਿਆਨੀ ਨਛੱਤਰ ਸਿੰਘ ਰੁੜਕੀ ਕਲਾਂ ਨੂੰ ਸ਼ਰਧਾ ਦੇ ਫੁੱਲ ਭੇਟ ਸਾਜਨ ਕਾਂਗੜਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਜਸਵਿੰਦਰ ਸਿੰਘ ਪ੍ਰਿੰਸ ਅਤੇ ਰਜਿੰਦਰ ਸਿੰਘ। ਤਸਵੀਰ-ਮੁਕੇਸ਼ ਕੁਮਾਰ 18-10-2026
ਧੂਰੀ, 17 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫਤਰ ਸੰਗਰੂਰ ਬਾਈਪਾਸ ਧੂਰੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂ ਸ੍ਰੀ ਸੋਮ ਪ੍ਰਕਾਸ਼ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਤੀਕਸ਼ਣ ਸੂਦ ਸਾਬਕਾ ਮੰਤਰੀ ਅਤੇ ਸ਼੍ਰੀ ਹਰਦੀਪ ਸਿੰਘ ਗਿੱਲ ਵਾਈਸ ਚੇਅਰਮੈਨ ਨੈਸ਼ਨਲ ਸਫ਼ਾਈ ਕਮਿਸ਼ਨ ਵਿਸ਼ੇਸ਼ ਤੌਰ ਤੇ ਪਹੁੰਚੇ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਅੰਦਰ ਨਸ਼ਾ ਖਤਮ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਭਾਜਪਾ ਆਗੂ ਵਿੱਕੀ ਪਰੋਚਾ ਤੇ ਉਸ ਦੇ ਸੰਗਠਨ ਦੀਆਂ ਟੀਮਾਂ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਲਈ ਪੁਰਜੋਰ ਕੰਮ ਕਰ ਰਹੇ ਹਨ। ਵਿੱਕੀ ਪਰੋਚਾ ਦੀ ਮਿਹਨਤ ਨੂੰ ਦੇਖਦੇ ਹੋਏ ਪਾਰ ਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਪਾਰਟੀ ਨੂੰ ਇਸ ਤਰ੍ਹਾਂ ਦੇ ਨੌਜਵਾਨ ਆਗੂਆਂ ਦੀ ਲੋੜ ਹੈ ਜੋ ਪਾਰਟੀ ਲਈ ਦਿਨ ਰਾਤ ਕੰਮ ਕਰਨ। ਵਿੱਕੀ ਪਰੋਚਾ ਨੇ ਸ੍ਰੀ ਹਰਦੀਪ ਸਿੰਘ ਗਿੱਲ ਵਾਈਸ ਚੇਅਰਮੈਨ ਨੈਸ਼ਨਲ ਸਫ਼ਾਈ ਕਮਿਸ਼ਨ ਨੂੰ ਅਨੁਸੂਚਿਤ ਜਾਤੀ ਸਮਾਜ ਦੀਆਂ ਮੁਸ਼ਕਿਲਾਂ ਅਤੇ ਸਫਾਈ ਸੇਵਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਾਅਦਾ ਕੀਤਾ ਕਿ ਜੋ ਵੀ ਇਹਨਾਂ ਦੀਆਂ ਮੁਸ਼ਕਿਲਾਂ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿੱਕੀ ਪਰੋਚਾ ਵੱਲੋਂ ਸਾਬਕਾ ਮੰਤਰੀਆਂ ਅਤੇ ਨੈਸ਼ਨਲ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਫਟੀਨੈਂਟ ਦਰਸ਼ਨ ਸਿੰਘ, ਅਜੇ ਪਰੋਚਾ ਐਮ ਸੀ, ਲਖਪਤ ਰਾਏ, ਮਹਿੰਦਰ ਸਿੰਘ, ਅਸ਼ੀਸ਼ ਢੰਡ, ਗੁਰਵਿੰਦਰ ਸਿੰਘ, ਧਰਮਪਾਲ ਸਿੰਗਲਾ, ਵਿਜੇ ਕੁਮਾਰ ਅਤੇ ਸ਼ਹਿਰ ਦੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਮੁਕਾਬਲਿਆਂ ’ਚ ਸਰਕਾਰੀ ਕਾਲਜ ਸੰਗਰੂਰ ਬਣਿਆ ਫਾਈਨ ਆਰਟਸ ਦਾ ਓਵਰਆਲ ਚੈਂਪੀਅਨ ਅਕਾਲੀ ਦਲ ਦੀ ਖਨੌਰੀ ਰੈਲੀ ਨੇ ਪਾਰ... ਅਗਲੀ ਖ਼ਬਰ ਨਸ਼ਾ ਮੁਕਤੀ ਮੁਹਿੰਮ ਤਹਿਤ ਬੀ.ਐੱਡ. ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਨਸ਼ਿਆਂ ਦੇ ਖਾਤਮੇ ਲਈ ਪਰਿਵਾਰ, ਸਿੱਖਿਆ...
Ad Position 24