18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿਲ੍ਹਾ ਮਾਨਸਾ ’ਚ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਲੇਰਕੋਟਲਾ ਦੀਆਂ 2 ਸਕੀਆਂ ਭੈਣਾਂ ਨੇ ਮਾਰੀ ਬਾਜ਼ੀ

ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਾਨਸਾ ਵਿਖੇ ਸੰਪੰਨ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜ਼ਿਲ੍ਹਾ ਮਲੇਰਕੋਟਲਾ ਦੀਆਂ ਦੋ ਹੋਣਹਾਰ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬੁਸ਼ਰਾ ਹਾਂਡਾ ਨੇ 31 ਤੋਂ 40 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ ਜਦਕਿ ਸ਼ਹਿਰੀਨ ਹਾਂਡਾ ਨੇ 21 ਤੋਂ 30 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿਚ ਬਰੋਂਜ਼ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਮੈਡਲ ਜਿੱਤਣ ਤੋਂ ਬਾਅਦ ਗੋਲਡ ਮੈਡਲਿਸਟ ਬੁਸ਼ਰਾ ਹਾਂਡਾ ਅਤੇ ਬਰੋਂਜ਼ ਮੈਡਲਿਸਟ ਸ਼ਹਿਰੀਨ ਹਾਂਡਾ। ਤਸਵੀਰ-ਮੁਹੰਮਦ ਹਨੀਫ਼ ਥਿੰਦ 18-10-2026
ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਾਨਸਾ ਵਿਖੇ ਸੰਪੰਨ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜ਼ਿਲ੍ਹਾ ਮਲੇਰਕੋਟਲਾ ਦੀਆਂ ਦੋ ਹੋਣਹਾਰ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬੁਸ਼ਰਾ ਹਾਂਡਾ ਨੇ 31 ਤੋਂ 40 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ ਜਦਕਿ ਸ਼ਹਿਰੀਨ ਹਾਂਡਾ ਨੇ 21 ਤੋਂ 30 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿਚ ਬਰੋਂਜ਼ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਦੋਵਾਂ ਭੈਣਾਂ ਦੀ ਇਸ ਜਿੱਤ ਨਾਲ ਮਲੇਰਕੋਟਲਾ ਜ਼ਿਲ੍ਹੇ ਅਤੇ ਖਾਸ ਕਰਕੇ ਉਹਨਾਂ ਦੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਲਾਕਾ ਨਿਵਾਸੀਆਂ ਵਲੋਂ ਦੋਵਾਂ ਖਿਡਾਰਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਡਾਇਮੰਡ ਕਲੱਬ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ
Ad Position 24