18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਏ.

Ad Position 21
No active advertisement
ਅਜੀਤ ਡੈਸਕ 19-10-2026
ਚੀਮਾ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ. ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ‘ਚੋਂ ਮਾਡਰਨ ਕਾਲਜ ਬੀਰ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ । ਇਸ ਸੰਬੰਧੀ ਪ੍ਰੋ. ਕੋਮਲ ਰਾਣੀ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਦਿਆਰਥੀ ਜੀਵਨ ਸਿੰਘ ਨੇ 10 ਸੀ.ਜੀ.ਪੀ.ਏ ‘ਚੋਂ 9.33 ਸੀ.ਜੀ.ਪੀ.ਏ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਵਿੰਦਰ ਕੋਰ ਨੇ 9.0 ਸੀ.ਜੀ.ਪੀ.ਏ ਪ੍ਰਾਪਤ ਕਰਕੇ ਦੂਜਾ ਸਥਾਨ, ਧਰਮਪ੍ਰੀਤ ਕੌਰ ਨੇ 8.93 ਸੀ.ਜੀ.ਪੀ.ਏ ਪ੍ਰਾਪਤ ਕਰਕੇ ਤੀਜਾ ਸਥਾਨ, ਅਰਸ਼ਦੀਪ ਜੋਸ਼ੀ ਨੇ 8.87 ਸੀ.ਜੀ.ਪੀ.ਏ ਪ੍ਰਾਪਤ ਕਰਕੇ ਚੌਥਾ ਸਥਾਨ , ਰੋਹਿਤ ਸ਼ਰਮਾ ਨੇ 8.83 ਨਾਲ ਪੰਜਵਾਂ ਸਥਾਨ, ਲਵਪ੍ਰੀਤ ਕੌਰ ਅਤੇ ਸਿੰਦਰ ਕੌਰ ਨੇ 8.80 ਸੀ.ਜੀ.ਪੀ.ਏ ਪ੍ਰਾਪਤ ਕਰਕੇ ਛੇਵਾਂ ਸਥਾਨ, ਨਾਜਪ੍ਰੀਤ ਕੌਰ 8.77 ਸੀ.ਜੀ.ਪੀ.ਏ, ਪ੍ਰਾਪਤ ਕਰਕੇ ਸੱਤਵਾਂ ਸਥਾਨ, ਯਾਦਵਿੰਦਰ ਸਿੰਘ ਨੇ 8.73 ਸੀ.ਜੀ.ਪੀ.ਏ ਪ੍ਰਾਪਤ ਕਰਕੇ ਅੱਠਵਾਂ ਸਥਾਨ ਅਤੇ ਖੁਸਪ੍ਰੀਤ ਕੌਰ 8.73 ਸੀ.ਜੀ.ਪੀ.ਏ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਚੀਮਾ ਤੇ ਪ੍ਰਿੰਸੀਪਲ ਡਾ. ਵੀ. ਕੇ. ਰਾਏ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਮੁੂਣਕ ਵਿਖੇ ਸੈਮੀਨਾਰ ਰਾਹੀਂਂ ਨੈਤਿਕ ਕਦਰਾਂ ਕੀਮਤਾਂ ਵਿਸ਼ੇ ’ਤੇ ਚਾਨਣਾ ਪਾਇਆ ਅਗਲੀ ਖ਼ਬਰ ਅਗਰਵਾਲ ਸਮਾਜ ਦੀ ਹੋਈ ਮੀਟਿੰਗ
Ad Position 24