ਪ੍ਰਦੀਪ ਸੱਪਲ ਨਮਿਤ ਪਾਠ ਦਾ ਭੋਗ 23 ਨੂੰ
ਲੌਂਗੋਵਾਲ, 20 ਅਕਤੂਬਰ (ਵਿਨੋਦ ਸ਼ਰਮਾ, ਖੰਨਾ) ਲੌਂਗੋਵਾਲ ਤੋਂ ਰੋਜ਼ਾਨਾ ‘ਅਜੀਤ’ ਦੇ ਏਜੰਟ ਅਤੇ ਵੱਖ-ਵੱਖ ਅਦਾਰਿਆਂ ਵਿਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਪ੍ਰਦੀਪ ਸਿੰਘ ਸੱਪਲ ਅਕਾਲ ਚਲਾਣਾ ਕਰ ਗਏ ਹਨ। ਉਹ ਹਾਦਸੇ ਉਪਰੰਤ 6 ਮਹੀਨਿਆਂ ਤੋਂ ਕੋਮਾ ਵਿਚ ਸਨ ਅਤੇ ਆਪਣੇ ਪਿੱਛੇ ਪਤਨੀ ਕੁਲਵਿੰਦਰ ਕੌਰ, ਪੁੱਤਰੀ ਗੁਰਲੀਨ ਕੌਰ ਅਤੇ ਭਤੀਜਾ ਬੰਟੀ ਸੱਪਲ ਛੱਡ ਗਏ ਹਨ।
ਲੌਂਗੋਵਾਲ, 20 ਅਕਤੂਬਰ (ਵਿਨੋਦ ਸ਼ਰਮਾ, ਖੰਨਾ) ਲੌਂਗੋਵਾਲ ਤੋਂ ਰੋਜ਼ਾਨਾ ‘ਅਜੀਤ’ ਦੇ ਏਜੰਟ ਅਤੇ ਵੱਖ-ਵੱਖ ਅਦਾਰਿਆਂ ਵਿਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਪ੍ਰਦੀਪ ਸਿੰਘ ਸੱਪਲ ਅਕਾਲ ਚਲਾਣਾ ਕਰ ਗਏ ਹਨ। ਉਹ ਹਾਦਸੇ ਉਪਰੰਤ 6 ਮਹੀਨਿਆਂ ਤੋਂ ਕੋਮਾ ਵਿਚ ਸਨ ਅਤੇ ਆਪਣੇ ਪਿੱਛੇ ਪਤਨੀ ਕੁਲਵਿੰਦਰ ਕੌਰ, ਪੁੱਤਰੀ ਗੁਰਲੀਨ ਕੌਰ ਅਤੇ ਭਤੀਜਾ ਬੰਟੀ ਸੱਪਲ ਛੱਡ ਗਏ ਹਨ। ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ 23 ਅਕਤੂਬਰ (ਸ਼ੁੱਕਰਵਾਰ) ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਪਾਏ ਜਾਣਗੇ।