25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜਨਤਾ ਦੇ ਰੁਝਾਨ ਤੋਂ ਸਪੱਸ਼ਟ ਹੈ ਕਿ ਕਾਂਗਰਸ ਬਹੁਮਤ ਨਾਲ਼ ਸਰਕਾਰ ਬਣਾਏਗੀ-ਢੀਂਗਰਾ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ, ਕੌਂਸਲਰ ਨੱਥੂ ਲਾਲ ਢੀਂਗਰਾ ਨ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲ਼ ਰਿਹਾ ਹੁੰਗਾਰਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਅਜੀਤ ਨਾਲ਼ ਵਿਸ਼ੇਸ਼ ਗੱਲਬਾਤ ਕਰਦਿਆਂ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਜੈਇੰਦਰ ਸਿੰਗਲਾ ਦੀ ਸ਼ਖਸੀਅਤ ਪੰਜਾਬੀਆਂ ਦੀ ਪਹਿਲੀ ਪਸੰਦ ਬਣੀ ਹੋਈ ਹੈ ਅਤੇ ਜੋ ਰੁਝਾਨ ਦੇਖਣ ਨੂੰ ਮਿਲ਼ ਰਿਹਾ ਹੈ, ਉਹ ਰਾਜ ਦੇ ਵਿੱਚ ਵੱਡੇ ਸਿਆਸੀ ਬਦਲਾਅ ਦੇ ਵਿੱਚ ਵੱਡੇ ਸਿਆਸੀ ਬਦਲਾਅ ਦੀ ਪ੍ਰਤੱਖ ਨਿਸ਼ਾਨੀ ਹੈ।

Ad Position 21
No active advertisement
ਅਜੀਤ ਡੈਸਕ 26-10-2026
ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ, ਕੌਂਸਲਰ ਨੱਥੂ ਲਾਲ ਢੀਂਗਰਾ ਨ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲ਼ ਰਿਹਾ ਹੁੰਗਾਰਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਅਜੀਤ ਨਾਲ਼ ਵਿਸ਼ੇਸ਼ ਗੱਲਬਾਤ ਕਰਦਿਆਂ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਜੈਇੰਦਰ ਸਿੰਗਲਾ ਦੀ ਸ਼ਖਸੀਅਤ ਪੰਜਾਬੀਆਂ ਦੀ ਪਹਿਲੀ ਪਸੰਦ ਬਣੀ ਹੋਈ ਹੈ ਅਤੇ ਜੋ ਰੁਝਾਨ ਦੇਖਣ ਨੂੰ ਮਿਲ਼ ਰਿਹਾ ਹੈ, ਉਹ ਰਾਜ ਦੇ ਵਿੱਚ ਵੱਡੇ ਸਿਆਸੀ ਬਦਲਾਅ ਦੇ ਵਿੱਚ ਵੱਡੇ ਸਿਆਸੀ ਬਦਲਾਅ ਦੀ ਪ੍ਰਤੱਖ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖਿੱਤੇ ਵਿੱਚ ਕਾਂਗਰਸ ਇੱਕ ਵੱਡੀ ਰੈਲੀ ਕਰਕੇ ਚੋਣ ਬਿਗੁਲ ਵਜਾਉਣ ਜਾ ਰਹੀ ਹੈ। ਸੰਗਰੂਰ ਜ਼ਿਲ੍ਹੇ ਦੀ ਗੱਲ ਕਰਦਿਆਂ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਹਰ ਬੂਥ ਉੱਤੇ ਮਜ਼ਬੂਤ ਜਥੇਬੰਦਕ ਢਾਂਚਾ ਤਿਆਰ ਕੀਤਾ ਗਿਆ ਹੈ ਅਤੇ ਕਾਂਗਰਸ ਇਸ ਜ਼ਿਲ੍ਹੇ ਵਿੱਚ ਹੂੰਝਾ ਫੇਰ ਪ੍ਰਦਰਸ਼ਨ ਕਰਨ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਦੇ ਸਮਰੱਥ-ਚੇਅਰਮੈਨ ਦਿਓਲ ਅਗਲੀ ਖ਼ਬਰ ਸੁਨਾਮ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਸਾੜੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ
Ad Position 24