27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਝਾੜੂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮੂਣਕ, 26 ਅਕਤੂਬਰ (ਵਰਿੰਦਰ ਭਾਰਦਵਾਜ, ਪ੍ਰਵੀਨ ਮਦਾਨ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਆਗੂਆਂ ਵਲੋਂ ਸੰਘਰਸ਼ ਕਮੇਟੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਕੀਤੇ ਐਲਾਨ ਤਹਿਤ ਮੂਣਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਤੇ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਚੇਅਰਮੈਨ ਚਮਕੌਰ ਸਿੰਘ ਬਾਦਲਗੜ੍ਹ, ਸੰਮਤੀ ਮੈਂਬਰ ਭੁਪਿੰਦਰ ਸਿੰਘ ਮਹ ਸਿੰਘ ਵਾਲਾ, ਸਾਬਕਾ ਸਰਪੰਚ ਗੁਰਸੇਵ ਸਿੰਘ ਮਨਿਆਣਾ ਆਦਿ ਨੇ ਸੰਮੇਲਨ ਕੀਤਾ।

Ad Position 21
No active advertisement
ਅਜੀਤ ਡੈਸਕ 27-10-2026
ਮੂਣਕ, 26 ਅਕਤੂਬਰ (ਵਰਿੰਦਰ ਭਾਰਦਵਾਜ, ਪ੍ਰਵੀਨ ਮਦਾਨ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਆਗੂਆਂ ਵਲੋਂ ਸੰਘਰਸ਼ ਕਮੇਟੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਕੀਤੇ ਐਲਾਨ ਤਹਿਤ ਮੂਣਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਤੇ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਚੇਅਰਮੈਨ ਚਮਕੌਰ ਸਿੰਘ ਬਾਦਲਗੜ੍ਹ, ਸੰਮਤੀ ਮੈਂਬਰ ਭੁਪਿੰਦਰ ਸਿੰਘ ਮਹ ਸਿੰਘ ਵਾਲਾ, ਸਾਬਕਾ ਸਰਪੰਚ ਗੁਰਸੇਵ ਸਿੰਘ ਮਨਿਆਣਾ ਆਦਿ ਨੇ ਸੰਮੇਲਨ ਕੀਤਾ। ਇਸ ਮੌਕੇ ਇਕੱਠੇ ਹੋਏ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕਰਦਿਆਂ ਆਮ ਆਦਮੀ ਪਾਰਟੀ ਵੱਲੋ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਦੇਣ ਦੀ ਕਾਰਵਾਈ ‘ਤੇ ਰੋਸ ਪ੍ਰਗਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਬਕਾ ਪ੍ਰਧਾਨ ਭੀਮ ਸੈਨ ਗਰਗ, ਸ਼ਹਿਰੀ ਪ੍ਰਧਾਨ ਕਾਬਲ ਸਿੰਘ ਸੇਖੋਂ, ਕਸ਼ਿਸ਼ ਅਰੋੜਾ, ਠੇਕੇਦਾਰ ਬਲਵਿੰਦਰ ਸਿੰਘ, ਗੁਰਸੇਵਕ ਨੰਬਰਦਾਰ, ਬਿੰਦਰ ਨੰਬਰਦਾਰ, ਸੰਪੂਰਨ ਸਿੰਘ, ਗੁਰਨਾਮ ਮੰਡਵੀ, ਰਾਮਫਲ ਸਿੰਘ ਸਲੇਮਗੜ੍ਹ, ਐਮਸੀ ਰਜੇਸ਼ ਡਫਲੀ, ਸਾਬਕਾ ਸੰਮਤੀ ਮੈਂਬਰ ਛੱਜੂ ਸਰਪੰਚ ਧਾਲੀਵਾਲ, ਗੁਰਸੇਵਕ ਮਨਿਆਣਾ, ਚਮਕੌਰ ਬਾਦਲਗੜ, ਗੁਰਨਾਮ ਬੰਗਾ, ਗੁਦਦੀਪ ਡੂਡੀਆ, ਬਿੱਲਾ ਬੂਸੈਹਰਾ, ਗੁਰਜੰਟ ਸਲੇਮਗੜ, ਕੁਲਦੀਪ ਭੁਟਾਲ ਖੁਰਦ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖਿਲਾਫ਼ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਏਸ਼ੀਅਨ ਖੇਡਾਂ ’ਚ ਭਾਰਤ ਦੀ ਤੀਜੀ ਜਿੱਤ- ਮਲੇਰਕੋਟਲਾ ਦੇ ਮੁਹੰਮਦ ਯਾਸਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਰਚਿਆ ਇਤਿਹਾਸ
Ad Position 24