28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੈਡੀਕਲ ਕੈਂਪ ਲਗਾਇਆ

ਅਹਿਮਦਗੜ੍ਹ, 27 ਅਕਤੂਬਰ (ਰਣਧੀਰ ਸਿੰਘ ਮਹੌਲੀ)-ਸਮਾਜ ਸੇਵੀ ਸੰਸਥਾ ਅਹਿਮਦਗੜ੍ਹ ਵੈਲਫੇਅਰ ਐਸੋਸੀਏਸ਼ਨ ਵਲੋਂ ਸਰਪ੍ਰਸਤ ਸਤੀਸ਼ ਸੂਦ ਬੱਬੂ , ਪ੍ਰਧਾਨ ਪ੍ਰੋ. ਰਿੱਕੀ ਸੂਦ ਦੀ ਅਗਵਾਈ ਵਿੱਚ ਇਸਲਾਮੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਛੰਨਾ ਵਿਖੇ ਲਗਾਏ ਸਿਹਤ ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਸਬੰਧੀ ਸ਼ੂਗਰ ਅਤੇ ਜਨਰਲ ਬਿਮਾਰੀਆ ਦਾ ਚੈੱਕਅਪ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਅਹਿਮਦਗੜ੍ਹ, 27 ਅਕਤੂਬਰ (ਰਣਧੀਰ ਸਿੰਘ ਮਹੌਲੀ)-ਸਮਾਜ ਸੇਵੀ ਸੰਸਥਾ ਅਹਿਮਦਗੜ੍ਹ ਵੈਲਫੇਅਰ ਐਸੋਸੀਏਸ਼ਨ ਵਲੋਂ ਸਰਪ੍ਰਸਤ ਸਤੀਸ਼ ਸੂਦ ਬੱਬੂ , ਪ੍ਰਧਾਨ ਪ੍ਰੋ. ਰਿੱਕੀ ਸੂਦ ਦੀ ਅਗਵਾਈ ਵਿੱਚ ਇਸਲਾਮੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਛੰਨਾ ਵਿਖੇ ਲਗਾਏ ਸਿਹਤ ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਸਬੰਧੀ ਸ਼ੂਗਰ ਅਤੇ ਜਨਰਲ ਬਿਮਾਰੀਆ ਦਾ ਚੈੱਕਅਪ ਕੀਤਾ ਗਿਆ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ । ਪਤਵੰਤਿਆਂ ਵਲੋਂ ਕਲੱਬ ਦੀ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਉਣ, ਸਮਾਜ ਭਲਾਈ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਤੇ ਸਰਪ੍ਰਸਤ ਸਤੀਸ਼ ਸੂਦ ਬੱਬੂ, ਪ੍ਰਧਾਨ ਪ੍ਰੋ ਰਿੱਕੀ ਸੂਦ, ਮੁੱਖ ਸਲਾਹਕਾਰ ਪ੍ਰੋਫੈਸਰ ਅਜੈ ਕੁਮਾਰ, ਖਜ਼ਾਨਚੀ ਸੁਖਵਿੰਦਰ ਸਿੰਘ, ਸਵਾਜ ਅਲੀ, ਅਰਸ਼ ਗੋਰਿਆ, ਮਨੀਸ਼ ਵਰਮਾ, ਭੀਮ ਸੂਦ ਅਤੇ ਕਰਨ ਵਰਮਾ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੀ ਪਿੰਡ ਦਿਆਲਗੜ੍ਹ ਇਕਾਈ ਦੀ ਚੋਣ ਅਗਲੀ ਖ਼ਬਰ ਇੰਟਰ- ਹਾਊਸ ਫੈਂਸੀ ਡਰੈੱਸ, ਮੋਨੋ ਐਕਟਿੰਗ ਪ੍ਰਤੀਯੋਗਤਾ ਕਰਵਾਈ
Ad Position 24