29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਮਲ ਧਾਲੀਵਾਲ ਵਲੋਂ ਅਮਰਗੜ੍ਹ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ

ਅਮਰਗੜ੍ਹ, 28 ਅਕਤੂਬਰ (ਜਤਿੰਦਰ ਮੰਨਵੀ)-ਹਲਕਾ ਅਮਰਗੜ ਤੋਂ ਕਾਂਗਰਸ ਦੇ ਸੀਨੀਅਰ ਆਗੂ ਕਮਲ ਧਾਲੀਵਾਲ ਵੱਲੋਂ ਅਮਰਗੜ੍ਹ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜਤੀਆਂ ਦਾ ਹਾਲ ਚਾਲ ਜਾਣਿਆ ਗਿਆ। ਤੋਲੇਵਾਲ ਮੰਡੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਆਪ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਆਖਿਆ ਕਿ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਆਪ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦੀ ਭਰਪਾਈ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਮੋੜਿਆ ਹੈ।

Ad Position 21
No active advertisement
ਅਜੀਤ ਡੈਸਕ 29-10-2026
ਅਮਰਗੜ੍ਹ, 28 ਅਕਤੂਬਰ (ਜਤਿੰਦਰ ਮੰਨਵੀ)-ਹਲਕਾ ਅਮਰਗੜ ਤੋਂ ਕਾਂਗਰਸ ਦੇ ਸੀਨੀਅਰ ਆਗੂ ਕਮਲ ਧਾਲੀਵਾਲ ਵੱਲੋਂ ਅਮਰਗੜ੍ਹ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜਤੀਆਂ ਦਾ ਹਾਲ ਚਾਲ ਜਾਣਿਆ ਗਿਆ। ਤੋਲੇਵਾਲ ਮੰਡੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਆਪ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਆਖਿਆ ਕਿ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਆਪ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦੀ ਭਰਪਾਈ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਮੋੜਿਆ ਹੈ। ਧਾਲੀਵਾਲ ਨੇ ਆਖਿਆ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਦੀ ਇੱਛਾ ਸ਼ਕਤੀ ਦ੍ਰਿੜ੍ਹ ਹੋਵੇ, ਤਾਂ ਸੂਬੇ ਵਿਚ ਨਸ਼ੇ ਦਾ ਇਕ ਪੁੜੀ ਵੀ ਨਹੀਂ ਵਿਕ ਸਕਦੀ। ਇਸ ਮੌਕੇ ਪੰਚਾਇਤ ਰਾਜ ਸੰਗਠਨ ਦੇ ਜਿਲਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਸੰਘਾ,ਖਜਾਨਚੀ ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ ਬਾਬਾ, ਬਬਲੂ ਮਾਹੋਰਾਣਾ, ਅਮਰਿੰਦਰ ਭੁੱਲਰ, ਹਰਪ੍ਰੀਤ ਸੋਹੀ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕਰਾਂਗੇ- ਉਗਰਾਹਾਂ ਅਗਲੀ ਖ਼ਬਰ ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਮਾਮਲੇ ’ਚ ਕਿਸਾਨ ਯੂਨੀਅਨ ਵਲੋਂ ਥਾਣਾ ਭਵਾਨੀਗੜ੍ਹ ਅੱਗੇ ਧਰਨਾ
Ad Position 24