02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਗੋਪਾਲ ਦਾਸ ਗੋਇਲ ਨੂੰ ਕੀਤਾ ਸਨਮਾਨਿਤ

ਸੰਗਰੂਰ, 2 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦੌਰਾਨ ਉੱਘੇ ਸਮਾਜ ਸੇਵੀ, ਗਰੀਬ ਅਤੇ ਲੋੜਵੰਦ ਲੋਕਾਂ ਦੇ ਹਮਦਰਦ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਸਹਿਯੋਗ ਦੇਣ ਵਾਲੇ ਸ੍ਰੀ ਗੋਪਾਲ ਦਾਸ ਗੋਇਲ ਨੂੰ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਸ਼ਲਾਘਾ ਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਬੋਲਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਹੀ ਉਨ੍ਹਾਂ ਸ਼ਖ਼ਸੀਅਤਾਂ ਦੀ ਹੋਂਸਲਾ ਅਫਜ਼ਾਈ ਲਈ ਸਨਮਾਨਿਤ ਕਰਦੀ ਹੈ ਜਿਹੜੇ ਸਮਾਜ਼ ਸੇਵਾ,ਲੋਕ ਭਲਾਈ ਅਤੇ ਲੋੜਵੰਦਾ ਦੀ ਸਹਾਇਤਾ ਕਰਦੇ ਹਨ। ਇਸ ਮੌਕੇ ਤੇ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਰਵਿੰਦਰ ਸਿੰਘ ਗੂਡੂ, ਵਾਇਸ ਚੇਅਰਮੈਨ ਲਾਲ ਚੰਦ ਸੇਣੀ, ਡੀ.

Ad Position 21
No active advertisement
ਅਜੀਤ ਡੈਸਕ 03-11-2026
ਸੰਗਰੂਰ, 2 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦੌਰਾਨ ਉੱਘੇ ਸਮਾਜ ਸੇਵੀ, ਗਰੀਬ ਅਤੇ ਲੋੜਵੰਦ ਲੋਕਾਂ ਦੇ ਹਮਦਰਦ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਸਹਿਯੋਗ ਦੇਣ ਵਾਲੇ ਸ੍ਰੀ ਗੋਪਾਲ ਦਾਸ ਗੋਇਲ ਨੂੰ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਸ਼ਲਾਘਾ ਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਬੋਲਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਹੀ ਉਨ੍ਹਾਂ ਸ਼ਖ਼ਸੀਅਤਾਂ ਦੀ ਹੋਂਸਲਾ ਅਫਜ਼ਾਈ ਲਈ ਸਨਮਾਨਿਤ ਕਰਦੀ ਹੈ ਜਿਹੜੇ ਸਮਾਜ਼ ਸੇਵਾ,ਲੋਕ ਭਲਾਈ ਅਤੇ ਲੋੜਵੰਦਾ ਦੀ ਸਹਾਇਤਾ ਕਰਦੇ ਹਨ। ਇਸ ਮੌਕੇ ਤੇ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਰਵਿੰਦਰ ਸਿੰਘ ਗੂਡੂ, ਵਾਇਸ ਚੇਅਰਮੈਨ ਲਾਲ ਚੰਦ ਸੇਣੀ, ਡੀ.ਸੀ.ਬੀ ਬੈਂਕ ਤੋਂ ਮੈਡਮ ਅਨੂੰ ਗੁਪਤਾ, ਮਨੇਜਰ ਰਾਜ ਦੀਪ ਸਿੰਘ, ਮੈਡਮ ਚੰਚਲ ਗਰਗ , ਕਿਰਨ ਕਪੂਰ, ਆਰ.ਐਲ.ਪਾਂਧੀ , ਕਮਲਜੀਤ ਸਿੰਘ, ਸੁਰਿੰਦਰ ਸਿੰਘ ਸੋਢੀ, ਕਰਨੈਲ ਸਿੰਘ ਸੇਖੋਂ ਅਤੇ ਨਗਨ ਬਾਬਾ ਸ੍ਰੀ ਸਾਹਿਬ ਦਾਸ ਸੇਵਾ ਦਲ ਦੇ ਪ੍ਰਧਾਨ ਅਤੇ ਸਮਾਜ ਸੇਵੀ ਸ੍ਰੀ ਹਰੀਸ਼ ਅਰੋੜਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਨਾਲ ਸੰਗਰੂਰ ਦੇ ਲੇਬਰ ਚੌਕ ਵਿੱਚ ਆਇਆ ਸਾਕਾਰਾਤਮਿਕ ਬਦਲਾਅ- ਐੱਸ.ਐੱਸ.ਪੀ.ਡਾ. ਰਵਜੋਤ ਗ... ਅਗਲੀ ਖ਼ਬਰ ਪਰਾਲ਼ੀ ਨਾ ਸਾੜਨ ਵਾਲ਼ੇ ਕਿਸਾਨ ਬਣਨ ਸਮਾਜ ਲਈ ਮਿਸਾਲ-ਥਾਣਾ ਮੁਖੀ ਹਰਜਿੰਦਰ ਸਿੰਘ
Ad Position 24