04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਜੇਸ਼ ਖੀਪਲਾ ਬਣੇ ਚੇਅਰਮੈਨ

ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ੍ਰੀ ਗਣਪਤੀ ਸੋਸ਼ਲ ਵੈਲਫੇਅਰ ਸੁਸਾਇਟੀ ਸੁਨਾਮ ਊਧਮ ਸਿੰਘ ਵਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਵਿਸ਼ਾਲ ਕੌਸ਼ਲ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿਚ ਚੱਲ ਰਹੇ ਸਮਾਜਸੇਵੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਪਰਿਵਾਰਕ ਮਿਲਣੀ ਸਮਾਰੋਹ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਬਚਾਅ ਲਈ ਮਾਸਕ ਵੰਡ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ੍ਰੀ ਗਣਪਤੀ ਸੋਸ਼ਲ ਵੈਲਫੇਅਰ ਸੁਸਾਇਟੀ ਸੁਨਾਮ ਊਧਮ ਸਿੰਘ ਵਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਵਿਸ਼ਾਲ ਕੌਸ਼ਲ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ।ਜਿਸ ਵਿਚ ਚੱਲ ਰਹੇ ਸਮਾਜਸੇਵੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਪਰਿਵਾਰਕ ਮਿਲਣੀ ਸਮਾਰੋਹ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਬਚਾਅ ਲਈ ਮਾਸਕ ਵੰਡ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ।ਇਸ ਸਮੇ ਚੇਅਰਮੈਨ ਦੇ ਖਾਲੀ ਪਏ ਆਹੁਦੇ ਲਈ ਵਿਚਾਰ ਵਟਾਂਦਰਾ ਤੋਂ ਬਾਅਦ ਸਰਵਸੰਮਤੀ ਨਾਲ ਰਾਜੇਸ਼ ਖੀਪਲਾ ਨੂੰ ਸੁਸਾਇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।ਇਸ ਮੌਕੇ ਡਾ਼ ਪ੍ਰਿੰਸ ਭਰਤ , ਭਾਨੂੰ ਪ੍ਤਾਪ,ਡਾ਼ ਵਿਕਾਸ ਕੁਮਾਰ, ਅਮਿੱਤ ਫੁੱਲ, ਜਸਵੀਰ ਸਿੰਘ, ਕ੍ਰਿਸ਼ਨ ਅਰੋੜਾ, ਮਨੀ, ਘਨੱਈਆ ਲਾਲ ਅਤੇ ਮੰਗਲ ਕਾਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵਾਂ ਇਤਿਹਾਸ ਸਿਰਜੇਗੀ- ਐਡਵੋਕੇਟ ਗੁਰਮੁੱਖ ਸਿੰਘ
Ad Position 24