05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਖੁਰਦ ਕਾਲਜ ਦਾ ਬੀ.ਏ ਦਾ ਨਤੀਜਾ ਰਿਹਾ ਸ਼ਾਨਦਾਰ

ਸੰਦੌੜ, 4 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਮਾਡਰਨ ਕਾਲਜ ਆਫ ਟੈਕਨੀਕਲ ਐਜੂਕੇਸ਼ਨ ਖੁਰਦ ਦਾ ਬੀ. ਏ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।

Ad Position 21
No active advertisement
ਅਜੀਤ ਡੈਸਕ 05-11-2026
ਸੰਦੌੜ, 4 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਮਾਡਰਨ ਕਾਲਜ ਆਫ ਟੈਕਨੀਕਲ ਐਜੂਕੇਸ਼ਨ ਖੁਰਦ ਦਾ ਬੀ.ਏ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਕੋਮਲਪ੍ਰੀਤ ਕੌਰ ਨੇ 491 ਅੰਕ ਪ੍ਰਾਪਤ ਕਰਕੇ ਪਹਿਲਾ, ਹਰਮਨਪ੍ਰੀਤ ਕੌਰ ਨੇ 478 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਸ਼ੀਲਾ ਨੇ 468 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਚੰਗੀ ਪ੍ਰਾਪਤੀ ਨਾਲ ਕਾਲਜ ਦਾ ਮਾਣ ਸਨਮਾਨ ਵਧਿਆ ਹੈ ਅਤੇ ਉਹਨਾਂ ਨੂੰ ਭਵਿੱਖ ‘ਚ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ‘ਚ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੰਤਰ ਅਕੈਡਮੀ ਖੇਡ ਚੈਂਪੀਅਨਸ਼ਿਪ ਕਰਵਾਈ ਉੱਤਰੀ ਭਾਰਤ ਦੇ ਪੰਜ ਰਾਜਾਂ ਦੀਆਂ ਅਕਾਲ ਅਕੈਡਮੀਆਂ ਦੇ ਖਿਡਾਰੀਆਂ ਨੇ ਲਿਆ ਹਿੱਸ... ਅਗਲੀ ਖ਼ਬਰ ਮਠਿਆਈ ਦੇ ਡੱਬੇ ਨਾਲ 9 ਸੌ ਰੁਪਏ ਤੋਲਿਆ ਜਾ ਰਿਹਾ ਹੈ ਗੱਤਾ
Ad Position 24