06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨਤੀਜਾ ਰਿਹਾ ਸ਼ਾਨਦਾਰ

ਸੁਨਾਮ ਊਧਮ ਸਿੰਘ ਵਾਲਾ, 5 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦਾ ਬੀ. ਏ.

Ad Position 21
No active advertisement
ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। 06-11-2026
ਸੁਨਾਮ ਊਧਮ ਸਿੰਘ ਵਾਲਾ, 5 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦਾ ਬੀ.ਏ. ਸੈਸ਼ਨ ਦਸੰਬਰ 2025 ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਪ੍ਰੀਖਿਆ ਚੋਂ ਵਿਦਿਆਰਥਣ ਹੁਸਨਪ੍ਰੀਤ ਕੌਰ ਸਪੁੱਤਰੀ ਰੋਸ਼ਨ ਸਿੰਘ ਨੇ 88% ਅੰਕਾਂ ਨਾਲ ਪਹਿਲਾ, ਪਿੰਕੀ ਸ਼ਰਮਾ ਸਪੁੱਤਰੀ ਸੁਖਵਿੰਦਰ ਰਾਮ ਨੇ 87% ਅੰਕ ਲੈਕੇ ਦੂਜਾ ਅਤੇ ਕਮਲਦੀਪ ਕੌਰ ਸਪੁੱਤਰੀ ਵਰਿੰਦਰ ਸਿੰਘ ਨੇ 86% ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਵਿਭਾਗੀ ਮੁਖੀ ਪ੍ਰੋ. ਦਰਸ਼ਨ ਸਿੰਘ ਨੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਚੰਗੇ ਨਤੀਜਿਆਂ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਆਗੂ ਆਪਣੇ ਗੁਨਾਹਾਂ ਨੂੰ ਛੁਪਾਉਣ ਲਈ ਦੂਸਰੀਆਂ ਪਾਰਟੀਆਂ ਦੀ ਸ਼ਰਨ ਲੈਣ ਲੱਗੇ - ਪੂਨੀਆ ਅਗਲੀ ਖ਼ਬਰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਾਈਫ ਸਰਟੀਫਿਕੇਟ ਜਮਾਂ ਕਰਵਾਉਣ ਲਈ ਪੈਨਸ਼ਨਰਾਂ ਲਈ ਹੈਲਪ ਡੈਸਕ ਕੀਤਾ ਸਥਾਪਿਤ
Ad Position 24