08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲਾਠੀਚਾਰਜ ਦੀ ਨਿੰਦਾ

ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਫਕੀਰ ਸਿੰਘ ਟਿੱਬਾ, ਦੇਵੀ ਦਿਆਲ, ਬੱਗਾ ਸਿੰਘ ਅਤੇ ਸਤਵੰਤ ਸਿੰਘ ਆਲਮਪੁਰ ਨੇ ਹੱਕ ਮੰਗਦੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਮੌਜੂਦਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਦਿਵਾਲੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਸੀ ਪਰ ਸਰਕਾਰ ਦੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਦਾ ਵਾਅਦਾ ਵਫਾ ਨਹੀਂ ਹੋਇਆ।

Ad Position 21
No active advertisement
ਅਜੀਤ ਡੈਸਕ 08-11-2026
ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਫਕੀਰ ਸਿੰਘ ਟਿੱਬਾ, ਦੇਵੀ ਦਿਆਲ, ਬੱਗਾ ਸਿੰਘ ਅਤੇ ਸਤਵੰਤ ਸਿੰਘ ਆਲਮਪੁਰ ਨੇ ਹੱਕ ਮੰਗਦੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਮੌਜੂਦਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਦਿਵਾਲੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਸੀ ਪਰ ਸਰਕਾਰ ਦੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਦਾ ਵਾਅਦਾ ਵਫਾ ਨਹੀਂ ਹੋਇਆ। ਅੱਜ ਜਦੋਂ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਨੂੰ ਆਪਣਾ ਕੀਤਾ ਵਾਅਦਾ ਸ਼ਾਂਤਮਈ ਤਰੀਕੇ ਨਾਲ ਮੁੱਖ ਮੰਤਰੀ ਨਿਵਾਸ ਤੇ ਯਾਦ ਕਰਵਾਉਣ ਲਈ ਗਏ ਤਾਂ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੰਨੇਵਾਹ ਪਾਣੀ ਦੀਆਂ ਵੁਛਾੜਾਂ ਮਾਰੀਆਂ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵਾਪਸ ਕਰਨ ਪੈਣਗੇ 80 ਔਰਤਾਂ ਨੂੰ ਆਪਣੇ ਖਾਤੇ ਵਿੱਚ ਮਿਲੇ ਪੈਸੇ ਅਗਲੀ ਖ਼ਬਰ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ
Ad Position 24