08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜ਼ਿਲ੍ਹਾ ਪੁਲਿਸ ਮੁਖੀ ਨੇ ‘ਖੇਤਾਂ ਅੰਦਰ ਅੱਗ ਦੀਆਂ ਲਪਟਾਂ’ ਨੂੰ ਰੋਕਣ ਲਈ ਆਪ ‘ਸੰਭਾਲਿਆ ਮੋਰਚਾ’

ਮਾਲੇਰਕੋਟਲਾ, 7 ਨਵੰਬਰ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਝੋਨੇ ਦੀ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨੂੰ ‘ਸਿਦਕਦਿਲੀ’ ਨਾਲ ਰੋਕਣ ਦੇ ਲਈ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਆਪ ਮੋਰਚਾ ਸੰਭਾਲਦਿਆਂ ਕਿਸਾਨਾਂ ਦੇ ਖੇਤਾਂ ਅੰਦਰ ਜਾ ਕੇ ਉਨ੍ਹਾਂ ਨੂੰ ਸਮਝਾਉਣ ਅਤੇ ਬਦਲਵੀਂ ਖੇਤੀ ਵੱਲ ਮੋੜਨ ਦੇ ਲਈ ਕੀਤੇ ਜਾ ਰਹੇ ਯਤਨਾਂ ਵਜੋਂ ਇੱਕ ਵੱਡਾ ਤਰੱਦਦ ਵਿੱਢਦਿਆਂ ਜਿਥੇ ਕਿਸਾਨਾਂ ਨੂੰ ਅੱਗ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਜਾ ਰਿਹਾ ਉੱਥੇ ਹੀ ਆਉਣ ਵਾਲੀਆਂ ਪੀੜ੍ਹੀਆਂ ਇਸ ਨੂੰ ਖਤਰਾ ਦੱਸ ਕੇ ਨਵੀਂ ਵਿਉਂਤਬੰਦੀ ਦੇ ਤਹਿਤ ਕਣਕ ਦੀ ਬਿਜਾਈ ਵੱਲ ਪ੍ਰੇਰਤ ਕਰਨ ਦੀ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਜ਼ਿਲ੍ਹਾ ਪੁਲਿਸ ਮੁਖੀ ਖੱਖ ਵੱਲੋਂ ਜਿੱਥੇ ਦਿਵਾਲੀ ਮੌਕੇ ਕੋਈ ਵੀ ਗਿਫਟ ਨਾ ਲੈਣ ਦਾ ਤਹੱਈਆ ਕੀਤਾ ਹੈ ਉੱਥੇ ਹੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਵੀ ‘ਦਿਲੀ ਯਤਨ’ ਕੀਤੇ ਜਾ ਰਹੇ ਹਨ ।

Ad Position 21
No active advertisement
ਜ਼ਿਲ੍ਹਾ ਪੁਲਿਸ ਮੁਖੀ ਨੇ ‘ਖੇਤਾਂ ਅੰਦਰ ਅੱਗ ਦੀਆਂ ਲਪਟਾਂ’ ਨੂੰ ਰੋਕਣ ਲਈ ਆਪ ‘ਸੰਭਾਲਿਆ ਮੋਰਚਾ’ 08-11-2026
ਮਾਲੇਰਕੋਟਲਾ, 7 ਨਵੰਬਰ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਝੋਨੇ ਦੀ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨੂੰ ‘ਸਿਦਕਦਿਲੀ’ ਨਾਲ ਰੋਕਣ ਦੇ ਲਈ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਆਪ ਮੋਰਚਾ ਸੰਭਾਲਦਿਆਂ ਕਿਸਾਨਾਂ ਦੇ ਖੇਤਾਂ ਅੰਦਰ ਜਾ ਕੇ ਉਨ੍ਹਾਂ ਨੂੰ ਸਮਝਾਉਣ ਅਤੇ ਬਦਲਵੀਂ ਖੇਤੀ ਵੱਲ ਮੋੜਨ ਦੇ ਲਈ ਕੀਤੇ ਜਾ ਰਹੇ ਯਤਨਾਂ ਵਜੋਂ ਇੱਕ ਵੱਡਾ ਤਰੱਦਦ ਵਿੱਢਦਿਆਂ ਜਿਥੇ ਕਿਸਾਨਾਂ ਨੂੰ ਅੱਗ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਜਾ ਰਿਹਾ ਉੱਥੇ ਹੀ ਆਉਣ ਵਾਲੀਆਂ ਪੀੜ੍ਹੀਆਂ ਇਸ ਨੂੰ ਖਤਰਾ ਦੱਸ ਕੇ ਨਵੀਂ ਵਿਉਂਤਬੰਦੀ ਦੇ ਤਹਿਤ ਕਣਕ ਦੀ ਬਿਜਾਈ ਵੱਲ ਪ੍ਰੇਰਤ ਕਰਨ ਦੀ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਜ਼ਿਲ੍ਹਾ ਪੁਲਿਸ ਮੁਖੀ ਖੱਖ ਵੱਲੋਂ ਜਿੱਥੇ ਦਿਵਾਲੀ ਮੌਕੇ ਕੋਈ ਵੀ ਗਿਫਟ ਨਾ ਲੈਣ ਦਾ ਤਹੱਈਆ ਕੀਤਾ ਹੈ ਉੱਥੇ ਹੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਵੀ ‘ਦਿਲੀ ਯਤਨ’ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੀ ਅੱਗ ਦਾ ਧੂੰਆਂ ਸੜਕ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ । ਇਸ ਲਈ ਪਰਾਲੀ ਨਾ ਸਾੜਨਾ ਕੇਵਲ ਵਾਤਾਵਰਣ ਦੀ ਸੰਭਾਲ ਨਹੀਂ, ਸਗੋਂ ਅਣਗਿਣਤ ਮਨੁੱਖੀ ਜ਼ਿੰਦਗੀਆਂ ਦੀ ਸੁਰੱਖਿਆ ਨਾਲ ਜੁੜਿਆ ਫ਼ੈਸਲਾ ਹੈ । ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਕਿਸਾਨਾਂ ਦੇ ਸਹਿਯੋਗ ਨਾਲ ਅੱਗ ਦੀਆਂ ਘਟਨਾਵਾਂ ਰੋਕਣ ਲਈ ਯਤਨਸ਼ੀਲ ਹੈ ।
Ad Position 22
No active advertisement
ਪਿਛਲੀ ਖ਼ਬਰ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਬਾਲ ਸਾਹਿਤਕਾਰਾਂ ਦਾ ਹੋਇਆ ਬਾਲ ਕਵੀ ਦਰਬਾਰ
Ad Position 24