ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ
ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਲੌਂਗੋਵਾਲ, 7 ਨਵੰਬਰ (ਵਿਨੋਦ, ਖੰਨਾ) - ਬਾਬਾ ਫ਼ਰੀਦ ਮੈਮੋਰੀਅਲ ਐਜ਼ੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਉਪਰਾਲੇ ਨਾਲ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ 12 ਨਵੰਬਰ (ਵੀਰਵਾਰ) ਨੂੰ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਕੌਂਸਲਰ ਬਲਵੰਤ ਸਿੰਘ ਬੀਟਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਡਾ.
ਲੌਂਗੋਵਾਲ, 7 ਨਵੰਬਰ (ਵਿਨੋਦ, ਖੰਨਾ) - ਬਾਬਾ ਫ਼ਰੀਦ ਮੈਮੋਰੀਅਲ ਐਜ਼ੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਉਪਰਾਲੇ ਨਾਲ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ 12 ਨਵੰਬਰ (ਵੀਰਵਾਰ) ਨੂੰ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਕੌਂਸਲਰ ਬਲਵੰਤ ਸਿੰਘ ਬੀਟਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਡਾ. ਪਰਮਜੀਤ ਸਿੰਘ ਸੰਗਰੂਰ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।ਕੈਂਪ ਵਿੱਚ ਚਿੱਟੇ ਮੋਤੀਏ ਦੇ ਮਰੀਜ਼ਾਂ ਦੇ ਬਿਨਾਂ ਚੀਰਾ ਅਤੇ ਬਿਨਾਂ ਟਾਂਕੇ ਵਾਲੀ ਫੁੱਲ ਫੈਕੋ ਵਿਧੀ ਰਾਹੀਂ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਅਤੇ ਮੁਫ਼ਤ ਲੈਂਜ਼ ਪਾਏ ਜਾਣਗੇ। ਇਹ ਕੈਂਪ ਲੈਫ: ਕਰਨਲ ਨਿਤਿਨ ਭਾਟੀਆ ਮੈਮੋਰੀਅਲ ਟਰੱਸਟ, ਫਰੈਂਡਜ਼ ਫਾਰ ਕਾਜ ਫਾਊਂਡੇਸ਼ਨ ਕੈਨੇਡਾ ਗੁਰਦੁਆਰਾ ਪ੍ਰਬੰਧਕ ਕਮੇਟੀ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਲੌਂਗੋਵਾਲ, ਉਨਤ ਭਾਰਤ ਅਭਿਆਨ ਸਲਾਇਟ, ਹਰੀਹਰ ਹਸਪਤਾਲ ਲੌਂਗੋਵਾਲ, ਬਰਾਸ ਫਾਉਡੇਂਸਨ, ਸੰਗਰਾਮੀ ਕਲਾਂ ਕੇਂਦਰ ਸੁਨਾਮ, ਫਤਿਹ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ।