07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹੰਡਿਆਇਆ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਟਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ

ਹੰਡਿਆਇਆ, 7 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੀ. ਐਮ.

Ad Position 21
No active advertisement
ਮਲੇਰਕੋਟਲਾ ਪੁਲਿਸ ਵਲੋਂ ਕੌਮੀ ਏਕਤਾ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕ ਮਾਜਰਾ ਵਿਖੇ ਸਾਈਬਰ ਕ੍ਰਾਈਮ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦੀ ਝਲਕ। ਤਸਵੀਰ : ਮੁਹੰਮਦ ਹਨੀਫ ਥਿੰਦ 08-11-2026
ਹੰਡਿਆਇਆ, 7 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਅੰਡਰ-14 ਨੈੱਟਬਾਲ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜੇਤੂ ਟੀਮ ਦਾ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਅਤੇ ਸਟਾਫ਼ ਵਲੋਂ ਸਵਾਗਤ ਕੀਤਾ ਗਿਆ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਮ.ਸੀ. ਬਸਾਵਾ ਸਿੰਘ ਭਰੀ ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ, ਰੁਪਿੰਦਰ ਸਿੰਘ, ਰਮਨਦੀਪ, ਮਾ: ਪ੍ਰਿਤਪਾਲ ਸਿੰਘ, ਹਰਬੰਸ ਸਿੰਘ, ਗੁਰਜੀਤ ਸਿੰਘ, ਵੀਰਬਲ ਸਿੰਘ, ਰੀਤੂ ਬਾਲਾ, ਜਸਪਿੰਦਰ ਕੌਰ ਡੀ.ਪੀ . ਈ, ਨੇਹਾ, ਕੁਲਦੀਪ ਕੌਰ, ਕੋਮਲ ਗੋਇਲ, ਰਿਤੂ ਸ਼ਰਮਾ, ਸਰਬਜੀਤ ਕੌਰ, ਜੋਤੀ ਫੁਟੇਲਾ, ਅਮਨਦੀਪ ਕੌਰ, ਚਰਨਜੀਤ ਕੌਰ, ਸੀਮਾ ਰਾਣੀ, ਬਰਸ਼ਾ, ਬੀਰਬਲ ਸਿੰਘ ਕੋਚ, ਇੰਦਰਜੀਤ ਸਿੰਘ ਕੋਚ, ਮਨਦੀਪ ਕੌਰ ਚੇਅਰਮੈਨ, ਗਗਨਦੀਪ ਕੌਰ ਵਾਈਸ ਚੇਅਰਮੈਨ, ਰੇਸ਼ਮ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਸਿੰਘ ਬਾਠ ਨੇ ਟਰੱਕ ਯੂਨੀਅਨ ਵਿਖੇ ਟਰੱਕ ਆਪਰੇਟਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਗੀਤਕਾਰ ਬਿੱਕਰ ਮਹਿਰਾਜ ਨੂੰ ਭਾਰੀ ਸਦਮਾ, ਪਤਨੀ ਦਾ ਦਿਹਾਂਤ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਿਖੇ ਦੀਵਾਲੀ ਦਾ ਤਿਉਹਾਰ...
Ad Position 24