07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ 10 ਨੂੰ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਵਿਖੇ ਸਮਾਗਮ ਮਿਤੀ 8 ਤੋਂ 10 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਿਤੀ 8 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ, 9 ਨਵੰਬਰ ਨੂੰ ਸਵੇਰੇ 9:30 ਵਜੇ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 08-11-2026
ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਵਿਖੇ ਸਮਾਗਮ ਮਿਤੀ 8 ਤੋਂ 10 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਿਤੀ 8 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ, 9 ਨਵੰਬਰ ਨੂੰ ਸਵੇਰੇ 9:30 ਵਜੇ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ। ਮਿਤੀ 10 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਜਾਣਗੇ, ਉਪਰੰਤ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਬੀਬੀ ਰਵਿੰਦਰ ਕੌਰ (ਪਟਿਆਲਾ ਵਾਲੇ), ਭਾਈ ਅਮਰਜੀਤ ਸਿੰਘ ਠੀਕਰੀਵਾਲ ਵਾਲੇ ਹਜ਼ੂਰੀ ਰਾਗੀ ਗੁ: ਸਾਹਿਬ ਰਾਮਗੜ੍ਹੀਆ, ਭਾਈ ਬਹਾਦਰ ਸਿੰਘ ਅਤੇ ਭਾਈ ਦਰਸ਼ਨ ਸਿੰਘ ਬਰਨਾਲਾ ਦੇ ਢਾਡੀ ਜੱਥੇ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਲੋਂ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਵੰਡੇ ਤੋਹਫ਼ੇ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24