ਦੀਵਾਲੀ ਦਾ ਤਿਉਹਾਰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ-ਵਿਧਾਇਕ ਉੱਗੋਕੇ
ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦਾ ਤਿਉਹਾਰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਸ਼ੁੱਭ ਦਿਹਾੜੇ ’ਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਜਿੱਥੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਸਮੂਹ ਹਲਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉੱਥੇ ਦੀਵਾਲੀ ਮੌਕੇ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਦਿੱਤਾ।
ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦਾ ਤਿਉਹਾਰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਸ਼ੁੱਭ ਦਿਹਾੜੇ ’ਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਜਿੱਥੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਸਮੂਹ ਹਲਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉੱਥੇ ਦੀਵਾਲੀ ਮੌਕੇ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਪੰਜਾਬ ਸਟੇਟ ਟਰੇਡਰਜ ਕਮਿਸ਼ਨ ਦੇ ਮੈਂਬਰ ਸਰਪੰਚ ਹਰਚਰਨ ਸਿੰਘ ਜੰਡਸਰ ਅਤੇ ਰਵੀ ਮੌੜ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਬਾਸੀ, ਸੋਸ਼ਲ ਮੀਡੀਆ ਇੰਚਾਰਜ ਰਾਜ ਮਾਰਕੰਡਾ, ਅਮਨ ਦਰਾਕਾ, ਹੈਰੀ ਧੂਰਕੋਟ, ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਅਤੇ ਗੁਰਤੇਜ ਸਿੰਘ ਧਾਲੀਵਾਲ, ਸੰਦੀਪ ਕੁਮਾਰ, ਲਵਦੀਪ ਲਵੀ, ਬਬਲੀ ਤਾਜੋ, ਪ੍ਰਗਟ ਸਿੰਘ, ਅੰਮ੍ਰਿਤ ਸਿੰਘ, ਸ਼ਿੰਦਰ ਸਿੰਘ,ਕਿਸ਼ੋਰ ਬਾਵਾ, ਹਰਵਿੰਦਰ ਪਾਲ ਮਿੱਤਲ, ਹੈਪੀ ਪਰਜਾਪਤ ਆਦਿ ਸਮੂਹ ਵਰਕਰ ਆਦਿ ਮੌਜੂਦ ਸਨ।