12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਿਸਾਨ ਯੂਨੀਅਨ ਦੇ ਵਫਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦਾ ਇੱਕ ਵਫਦ ਨੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਦਿਲਵਾਗ ਸਿੰਘ ਹਰੀਗੜ੍ਹ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ। ਵਫਦ ਨੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਦੀਆਂ ਬਹੁਤ ਸਾਰੀਆਂ ਮੰਡੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਖਰੀਦ ਬੰਦ ਪਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ-ਪੱਤਰ ਦਿੰਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ। ਤਸਵੀਰ- ਮੁਕੇਸ਼ ਕੁਮਾਰ 13-11-2026
ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦਾ ਇੱਕ ਵਫਦ ਨੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਦਿਲਵਾਗ ਸਿੰਘ ਹਰੀਗੜ੍ਹ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ। ਵਫਦ ਨੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਦੀਆਂ ਬਹੁਤ ਸਾਰੀਆਂ ਮੰਡੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਖਰੀਦ ਬੰਦ ਪਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ੇਕਰ ਸਰਕਾਰ ਮਸਲੇ ਦਾ ਹੱਲ ਨਹੀਂ ਕਰਦੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਵਫਦ ਨੂੰ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲਾ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ, ਜਸਵੀਰ ਮੈਦੇਵਾਸ, ਰਾਜਪਾਲ ਮੰਗਵਾਲ , ਹਰਦੇਵ ਕੁਲਾਰ,ਹੈਪੀ ਨਮੋਲ,ਰਾਜ ਥੇੜੀ,ਸੰਤਰਾਮ ਛਾਜਲੀ, ਹਰਬੰਸ ਸਿੰਘ ਤੋਲਾਵਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਾਮਨ ਬਾਜਵਾ ਨੇ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ ਵਿੱਚ ਭਗਵੰਤ ਮਾਨ ਸਰਕਾਰ ਦੀ ‘ਸਿਹਤ ਕ੍ਰਾਂਤੀ’ ਦੀ ਖੋਲ੍ਹੀ ਪੋਲ! ਅਗਲੀ ਖ਼ਬਰ ਇੱਕ ਮੈਡੀਕਲ ਦੀ ਦੁਕਾਨ ਪੁਲਿਸ ਵੱਲੋਂ ਸੀਲ ਕਰਨ ’ਤੇ ਜ਼ਿਲ੍ਹਾ ਮਲੇਰਕੋਟਲਾ ਅੰਦਰ ਸਮੂਹ ਮੈਡੀਕਲ ਸਟੋਰ ਰੋਸ ਵਜੋਂ ਬੰਦ ਰੱਖ...
Ad Position 24