ਮਾਸਟਰ ਗੁਰਸਿਮਰਤ ਸਿੰਘ ਜਖੇਪਲ ਨੂੰ ਸਦਮਾ, ਪਿਤਾ ਦਾ ਦਿਹਾਂਤ
ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਰੁਪਿੰਦਰ ਸਿੰਘ ਸੱਗੂ)-ਪ੍ਰੋ. ਗੁਰਦਰਸਨ ਸਿੰਘ ਲੋਟੇ ਅਤੇ ਅਧਿਆਪਕ ਆਗੂ ਮਾਸਟਰ ਗੁਰਸਿਮਰਤ ਸਿੰਘ ਜਖੇਪਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਗੁਰਬਖ਼ਸ਼ ਸਿੰਘ ਬਖਸੀ ਸਾਬਕਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਸੁਨਾਮ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ।
ਮ
ਮਾਸਟਰ ਗੁਰਬਖ਼ਸ਼ ਸਿੰਘ ਬਖਸ਼ੀ ਦੀ ਫਾਇਲ ਫੋਟੋ।
14-11-2026
ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਰੁਪਿੰਦਰ ਸਿੰਘ ਸੱਗੂ)-ਪ੍ਰੋ. ਗੁਰਦਰਸਨ ਸਿੰਘ ਲੋਟੇ ਅਤੇ ਅਧਿਆਪਕ ਆਗੂ ਮਾਸਟਰ ਗੁਰਸਿਮਰਤ ਸਿੰਘ ਜਖੇਪਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਗੁਰਬਖ਼ਸ਼ ਸਿੰਘ ਬਖਸੀ ਸਾਬਕਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਸੁਨਾਮ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ। ਲੰਮਾ ਸਮਾ ਸਿੱਖਿਆ ਵਿਭਾਗ ਵਿੱਚ ਬਤੌਰ ਲੈਕਚਰਾਰ ਆਪਣੀਆਂ ਵਧੀਆਂ ਸੇਵਾਵਾਂ ਨਿਭਾਉਣ ਵਾਲੇ ਮਾਸਟਰ ਗੁਰਬਖ਼ਸ਼ ਸਿੰਘ ਜਖੇਪਲ ਦੇ ਅਚਾਨਕ ਹੋਏ ਦਿਹਾਂਤ ਤੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ, ਖ਼ਜ਼ਾਨਾ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸੀਨੀਅਰ ਅਕਾਲੀ ਆਗੂ ਅਰਵਿੰਦ ਖੰਨਾ, ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਮੰਤਰੀ ਪ੍ਰਕਾਸ਼ ਚੰਦ ਗਰਗ, ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਹਰਮਨ ਦੇਵ ਸਿੰਘ ਬਾਜਵਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਮੰਤਰੀ, ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਕਾਂਗਰਸੀ ਆਗੂ ਰਜਿੰਦਰ ਦੀਪਾ, ਵਿਨਰਜੀਤ ਸਿੰਘ ਗੋਲਡੀ, ਡਾ. ਅਵਿਨਾਸ ਰਾਣਾ, ਰਾਜਿੰਦਰ ਸਿੰਘ ਰਾਜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਤਿਹਗੜ੍ਹ ਸਾਹਿਬ ਮੈਡਮ ਕਮਲਜੀਤ ਕੌਰ, ਅਧਿਆਪਕ ਦਲ ਦੇ ਆਗੂ ਹਰਦੇਵ ਸਿੰਘ ਜਵੰਧਾ, ਬਾਜ ਸਿੰਘ ਖਹਿਰਾ , ਸਤਨਾਮ ਸਿੰਘ ਰੰਧਾਵਾ, ਜਸਵਿੰਦਰ ਸਿੰਘ ਔਲਖ, ਰਵਿੰਦਰ ਪਾਲ ਸਿੰਘ ਪੰਨੂ, ਮੰਡੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਰਵਿੰਦਰ ਸਿੰਘ ਚੀਮਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਭਾਜਪਾ ਆਗੂ ਅਮ੍ਰਿਤ ਪਾਲ ਸਿੰਘ ਚੱਠਾ, ਪੰਜਾਬ ਐਗਰੋ ਫੂਡ ਗ੍ਰੇਨ ਦੀ ਸਾਬਕਾ ਚੇਅਰਮੈਨ ਮੈਡਮ ਗੀਤਾ ਸ਼ਰਮਾ, ਜਗਤਜੀਤ ਇੰਡਿ. ਚੀਮਾ ਦੇ ਚੇਅਰਮੈਨ ਧਰਮ ਸਿੰਘ ਸਿੰਘ ਸਾਰੋ ਤੇ ਐਮ.ਡੀ. ਜਗਤਜੀਤ ਸਿੰਘ ਸਾਰੋ, ਜਸਵਿੰਦਰ ਸਿੰਘ ਧੀਮਾਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਸਾਨ ਸਿੰਘ ਟੋਨੀ, ਪਰਮਜੀਤ ਸਿੰਘ ਧਾਲੀਵਾਲ, ਹਰਬੰਸ ਸਿੰਘ ਧਾਲੀਵਾਲ, ਮਾਸਟਰ ਦਲਜੀਤ ਸਿੰਘ, ਮਾਸਟਰ ਕਸ਼ਮੀਰ ਸਿੰਘ , ਮਨਿੰਦਰ ਸਿੰਘ ਧਾਲੀਵਾਲ, ਪ੍ਰਭਸਰਨ ਸਿੰਘ ਬੱਬੂ, ਪ੍ਰਮਿੰਦਰ ਸਿੰਘ ਜਾਰਜ, ਹੈਪੀ ਵਸ਼ਿਸ਼ਟ, ਡਾ ਪ੍ਰਸ਼ੋਤਮ ਵਸ਼ਿਸ਼ਟ, ਸੁਰਜੀਤ ਸਿੰਘ ਗਹੀਰ, ਗੁਰਿੰਦਰ ਜੀਤ ਸਿੰਘ ਧਾਲੀਵਾਲ, ਲੱਕੀ ਧਾਲੀਵਾਲ, ਦਰਸ਼ਨ ਸਿੰਘ ਗਹੀਰ, ਕਰਮਿੰਦਰਪਾਲ ਸਿੰਘ ਟੋਨੀ, ਗਜਿੰਦਰ ਸਿੰਘ ਧਾਲੀਵਾਲ, ਮਾਸਟਰ ਸੁਰਿੰਦਰ ਸਿੰਘ, ਦਵਿੰਦਰ ਪਾਲ ਸਿੰਘ ਰਿੰਪੀ, ਜੋਗਿੰਦਰ ਸਿੰਘ ਚੰਦੜ, ਪ੍ਰਮੋਦ ਹੋਡਲਾ, ਰਾਜਿੰਦਰ ਕੁਮਾਰ ਬੱਬਲੀ, ਅਮਰੀਕ ਸਿੰਘ ਧਾਲੀਵਾਲ, ਵਿਕਰਮ ਜੀਤ ਸਿੰਘ, ਹਰੀਸ਼ ਗੱਖੜ, ਗੋਪਾਲ ਸ਼ਰਮਾ, ਜਗਦੀਪ ਭਾਰਦਵਾਜ, ਅੰਤਰ ਸਿੰਘ ਆਨੰਦ, ਗਗਨਦੀਪ ਸਿੰਘ ਐਡਵੋਕੇਟ, ਗਿਆਨ ਸਿੰਘ ਸੰਧੇ, ਕਾਮਰੇਡ ਵਰਿੰਦਰ ਕੋਸਿਕ, ਗੁਰਪ੍ਰੀਤ ਸਿੰਘ ਸੋਨੂੰ, ਦਮਨਜੀਤ ਸਿੰਘ ਬੰਟੀ, ਗੁਰਿੰਦਰ ਜੀਤ ਸਿੰਘ ਧਾਲੀਵਾਲ, ਰਾਜੀਵ ਗਰਗ, ਲਾਡੀ ਗਰਗ, ਮੁਨੀਸ ਕੁਮਾਰ ਮੋਨੂੰ, ਰਿੰਕੂ ਗਰਗ, ਸੁਰੇਸ ਜਿੰਦਲ ਅਤੇ ਬਾਵਾ ਕੈਚੀ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਸਟਰ ਗੁਰਬਖ਼ਸ਼ ਸਿੰਘ ਬਖਸ਼ੀ ਦੀ ਅੰਤਿਮ ਅਰਦਾਸ 17 ਨਵੰਬਰ ਦਿਨ ਵੀਰਵਾਰ ਨੂੰ ਦੁਪਹਿਰ 12 ਤੋ 1 ਵਜੇ ਤੱਕ ਡੇਰਾ ਬਾਬਾ ਭਗਵੰਤ ਨਾਥ ਨੇੜੇ ਰੋਜ਼ ਗਾਰਡਨ ਸੁਨਾਮ ਵਿਖੇ ਹੋਵੇਗੀ।