19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬੀਬੀ ਭੱਠਲ ਨੂੰ ਬਣਾਇਆ ਪੰਜਾਬ ਕਾਂਗਰਸ ਦੀ ਨਵੀਂ ਚੋਣ ਕਮੇਟੀ ਦਾ ਮੈਂਬਰ

ਲਹਿਰਾਗਾਗਾ 19 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਅਤੇ ਲਹਿਰਾਗਾਗਾ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਕਾਂਗਰਸ ਪਾਰਟੀ ਦੀ ਕੇਂਦਰੀ ਹਾਈਕਮਾਨ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਕਾਂਗਰਸ ਦੀ ਨਵੀਂ ਚੋਣ ਕਮੇਟੀ ਦਾ ਮੈਂਬਰ ਬਣਾਇਆ । ਉਨਾਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ‘ਤੇ ਪੰਜਾਬ ਪੰਚਾਇਤ ਯੂਨੀਅਨ ਦੇ ਆਗੂ ਰਵਿੰਦਰ ਰਿੰਕੂ, ਐਡਵੋਕੇਟ ਰੁਪਿੰਦਰ ਸਿੱਧੂ, ਜਸਵੰਤ ਰਾਏ ਗੰਢੂਆਂ ਵਾਲੇ ਸਮੇਤ ਹੋਰਨਾਂ ਆਗੂਆਂ ਨੇ ਸਵਾਗਤ ਕਰਦੇ ਹੋਏ ਜਿੱਥੇ ਕੇਂਦਰੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਵੀ ਧੰਨਵਾਦ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 20-11-2026
ਲਹਿਰਾਗਾਗਾ 19 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਅਤੇ ਲਹਿਰਾਗਾਗਾ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਕਾਂਗਰਸ ਪਾਰਟੀ ਦੀ ਕੇਂਦਰੀ ਹਾਈਕਮਾਨ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਕਾਂਗਰਸ ਦੀ ਨਵੀਂ ਚੋਣ ਕਮੇਟੀ ਦਾ ਮੈਂਬਰ ਬਣਾਇਆ । ਉਨਾਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ‘ਤੇ ਪੰਜਾਬ ਪੰਚਾਇਤ ਯੂਨੀਅਨ ਦੇ ਆਗੂ ਰਵਿੰਦਰ ਰਿੰਕੂ, ਐਡਵੋਕੇਟ ਰੁਪਿੰਦਰ ਸਿੱਧੂ, ਜਸਵੰਤ ਰਾਏ ਗੰਢੂਆਂ ਵਾਲੇ ਸਮੇਤ ਹੋਰਨਾਂ ਆਗੂਆਂ ਨੇ ਸਵਾਗਤ ਕਰਦੇ ਹੋਏ ਜਿੱਥੇ ਕੇਂਦਰੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਵੀ ਧੰਨਵਾਦ ਕੀਤਾ ਹੈ । ਜ਼ਿਕਰਯੋਗ ਗੱਲ ਇਹ ਹੈ ਕਿ ਆਲ ਇੰਡੀਆਂ ਕਾਂਗਰਸ ਪਾਰਟੀ ਦੇ ਜਰਨਲ ਸੈਕਟਰੀ ਕੇ.ਸੀ. ਵੈਣੁਗੋਪਾਲ ਨੇ ਇੱਕ 30 ਮੈਂਬਰੀ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਆਗੂਆਂ ਨੂੰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਦੇਖ-ਰੇਖ, ਟਿਕਟਾਂ ਦੀ ਵੰਡ ਦੇ ਨਾਲ-ਨਾਲ ਹੋਰ ਕੰਮਕਾਰ ਵੀ ਦੇਖੇਗੀ ।
Ad Position 22
No active advertisement
ਪਿਛਲੀ ਖ਼ਬਰ 5 ਲੱਖ ਦੀ ਫੀਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਹਿਕਾਰ ਭਾਰਤੀ ਭਾਰਤੀ ਦੇ ਵਫਦ ਨੇ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈ.ਵੀ.ਐਮ. ਅਤੇ ਵੀ.ਵੀ.ਪੈਟ. ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਤਕਨੀਕੀ ਸਥਿਤੀ ਦੀ ਕੀ...
Ad Position 24