21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪਿੰਡ ਜਲਾਣ ਇਕਾਈ ਦੀ ਸਰਬਸੰਮਤੀ ਨਾਲ ਚੋਣ

ਭਵਾਨੀਗੜ੍ਹ, 21 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਵਲੋਂ ਪਿੰਡ ਜਲਾਣ ਵਿਖੇ ਪਿੰਡ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਨਰੰਜਣ ਸਿੰਘ ਨੂੰ ਇਕਾਈ ਦਾ ਪ੍ਰਧਾਨ, ਸੁਰਜੀਤ ਸਿੰਘ ਨੂੰ ਮੀਤ ਪ੍ਰਧਾਨ, ਸਤਿਗੁਰ ਸਿੰਘ ਨੂੰ ਖ਼ਜ਼ਾਨਚੀ, ਗੁਰਜੀਤ ਸਿੰਘ ਪੰਚ ਨੂੰ ਜਨਰਲ ਸਕੱਤਰ, ਰਸਪਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ ਨੂੰ ਸਲਾਹਕਾਰ ਅਤੇ ਸੁਖਵਿੰਦਰ ਸਿੰਘ ਸੁੱਖੀ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਭਵਾਨੀਗੜ੍ਹ, 21 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਵਲੋਂ ਪਿੰਡ ਜਲਾਣ ਵਿਖੇ ਪਿੰਡ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਨਰੰਜਣ ਸਿੰਘ ਨੂੰ ਇਕਾਈ ਦਾ ਪ੍ਰਧਾਨ, ਸੁਰਜੀਤ ਸਿੰਘ ਨੂੰ ਮੀਤ ਪ੍ਰਧਾਨ, ਸਤਿਗੁਰ ਸਿੰਘ ਨੂੰ ਖ਼ਜ਼ਾਨਚੀ, ਗੁਰਜੀਤ ਸਿੰਘ ਪੰਚ ਨੂੰ ਜਨਰਲ ਸਕੱਤਰ, ਰਸਪਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ ਨੂੰ ਸਲਾਹਕਾਰ ਅਤੇ ਸੁਖਵਿੰਦਰ ਸਿੰਘ ਸੁੱਖੀ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਪਟਿਆਲਾ ਵਿਖੇ ਦਿੱਲੀ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮਨਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਮੂਲੀਅਤ ਕਰਨ। ਇਸ ਮੌਕੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਪਾਲ ਸਿੰਘ ਘਰਾਚੋਂ, ਮੱਖਣ ਸਿੰਘ ਘਾਬਦਾਂ, ਰੋਹੀ ਸਿੰਘ, ਯਾਦਵਿੰਦਰ ਸਿੰਘ ਘਰਾਚੋਂ, ਹਰਪ੍ਰੀਤ ਸਿੰਘ ਫੌਜੀ, ਦਰਸ਼ਨ ਸਿੰਘ ਘਾਬਦਾਂ ਅਤੇ ਸੁਰਜੀਤ ਸਿੰਘ ਭਿੰਡਰ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ, 23 ਨਵੰਬਰ ਨੂੰ ਸਜਾਇਆ ਜਾਵੇਗਾ ਨਗਰ ਕ... ਅਗਲੀ ਖ਼ਬਰ ਧਾਰਮਿਕ ਅਸਥਾਨ ਤੇ ਛੱਤਬੀੜ ਚਿੜੀਆਘਰ ਦੀ ਕੀਤੀ ਸੈਰ
Ad Position 24