22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਮਤਿ ਸਮਾਗਮ ਭਲਕੇ

ਅਮਰਗੜ੍ਹ, 22 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵੱਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 24 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ, 23 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਅੰਦਰ ਭਾਈ ਜਸਪ੍ਰੀਤ ਸਿੰਘ ਅਤੇ ਭਾਈ ਨੈਬ ਸਿੰਘ ਦਾ ਕੀਰਤਨੀ ਜਥਾ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰੇਗਾ ਪ੍ਰਸਿੱਧ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ।

Ad Position 21
No active advertisement
ਅਜੀਤ ਡੈਸਕ 23-11-2026

Ad Position 22
No active advertisement
ਪਿਛਲੀ ਖ਼ਬਰ 34 ਪੇਟੀਆਂ 408 ਬੋਤਲਾਂ ਦੇ ਨਾਜਾਇਜ਼ ਸ਼ਰਾਬ ਕੇਸ ’ਚੋਂ ਦੋਸ਼ੀ ਬਰੀ ਅਗਲੀ ਖ਼ਬਰ ਹੋਣਹਾਰ ਵਿਦਿਆਰਥਣ ਗੁਰਨੂਰ ਨੇ ਕਿਕ ਬਾਕਸਿੰਗ ’ਚ ਜਿੱਤਿਆ ਚਾਂਦੀ ਦਾ ਤਗਮਾ
Ad Position 24