24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਾਂਗਰਸ ਦੀ ਸਰਕਾਰ ਬਣੇਗੀ ਸਰਕਾਰ-ਮਹਿਲਾਂ

ਛਾਜਲੀ, 24 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਹਲਕਾ ਦਿੜ੍ਹਬਾ ਵਿੱਚ ਪਿਛਲੇ ਤੀਹ ਸਾਲਾਂ ਤੋਂ ਵਿਚਰ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਰਣ ਸਿੰਘ ਮਹਿਲਾਂ ਨੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਗਵਾਈ ਹੇਠ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਸਹਿਯੋਗ ਨਾਲ ਪੰਜਾਬ ਵਿੱਚ ਸਾਈਕਲ ਯਾਤਰਾ ਰਾਹੀਂ ਚਲਾਈ ਜਾ ਰਹੀ ‘ਜੁਆਨੀ ਬਚਾਓ’ ਮੁਹਿੰਮ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ।

Ad Position 21
No active advertisement
ਅਜੀਤ ਡੈਸਕ 25-11-2026
ਛਾਜਲੀ, 24 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਹਲਕਾ ਦਿੜ੍ਹਬਾ ਵਿੱਚ ਪਿਛਲੇ ਤੀਹ ਸਾਲਾਂ ਤੋਂ ਵਿਚਰ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਰਣ ਸਿੰਘ ਮਹਿਲਾਂ ਨੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਗਵਾਈ ਹੇਠ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਸਹਿਯੋਗ ਨਾਲ ਪੰਜਾਬ ਵਿੱਚ ਸਾਈਕਲ ਯਾਤਰਾ ਰਾਹੀਂ ਚਲਾਈ ਜਾ ਰਹੀ ‘ਜੁਆਨੀ ਬਚਾਓ’ ਮੁਹਿੰਮ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਉਮੀਦ ਨਾਲ ਵੱਡਾ ਫਤਵਾ ਦਿੱਤਾ ਸੀ ਕਿ ਸੂਬੇ ਵਿੱਚੋਂ ਨਸ਼ਿਆਂ ਅਤੇ ਬੇਰੁਜ਼ਗਾਰੀ ਦਾ ਖਾਤਮਾ ਹੋਵੇਗਾ, ਪੰਜਾਬ ਕਰਜ਼ਾ ਮੁਕਤ ਹੋਵੇਗਾ ਅਤੇ ਸੂਬਾ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕਰੇਗਾ। ਲੋਕਾਂ ਨੇ ਭਗਤ ਸਿੰਘ ਦੇ ਸੁਪਨਿਆਂ ਵਾਲਾ ਪੰਜਾਬ ਬਣਾਉਣ ਦੀ ਆਸ ਨਾਲ ਵੱਡਾ ਬਦਲਾਅ ਲਿਆਂਦਾ ਸੀ।
Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਮਿਓਪੈਥਿਕ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਰਜਿੰਦਰ ਦੀਪਾ ਨੇ ਆਪਣੀ ਚੋਣ ਮੁਹਿੰਮ ਦਾ ਕੀਤਾ ਰਸਮੀ ਆਗਾਜ਼
Ad Position 24