25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਅੰਦਰ ਬਣੇਗੀ ਅਕਾਲੀ-ਭਾਜਪਾ ਸਰਕਾਰ-ਅਕਾਲੀ ਆਗੂ

ਮਾਲੇਰਕੋਟਲਾ, 25 ਨਵੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਕਰੀਬ ਅੱਧੇ ਦਹਾਕੇ ਤੋਂ ਬਾਅਦ ਇੱਕ ਵਾਰ ਫਿਰ ਅਕਾਲੀ-ਭਾਜਪਾ ਗੱਠਜੋੜ ਹੋਣ ਦੇ ਚਲਦਿਆਂ ਨਵੇਂ ਸਿਆਸੀ ਸਮੀਕਰਨ ਉਭਰਨ ਲੱਗੇ ਹਨ। ਹਲਕਾ ਅਮਰਗੜ੍ਹ ਦੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਸੀਨੀਅਰ ਲੀਡਰਸ਼ਿਪ ਅਕਾਲੀ-ਭਾਜਪਾ ਸਮਝੌਤੇ ਨੂੰ ਲੈ ਕੇ ਬਾਗੋਬਾਗ ਨਜ਼ਰ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-11-2026
ਮਾਲੇਰਕੋਟਲਾ, 25 ਨਵੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਕਰੀਬ ਅੱਧੇ ਦਹਾਕੇ ਤੋਂ ਬਾਅਦ ਇੱਕ ਵਾਰ ਫਿਰ ਅਕਾਲੀ-ਭਾਜਪਾ ਗੱਠਜੋੜ ਹੋਣ ਦੇ ਚਲਦਿਆਂ ਨਵੇਂ ਸਿਆਸੀ ਸਮੀਕਰਨ ਉਭਰਨ ਲੱਗੇ ਹਨ। ਹਲਕਾ ਅਮਰਗੜ੍ਹ ਦੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਸੀਨੀਅਰ ਲੀਡਰਸ਼ਿਪ ਅਕਾਲੀ-ਭਾਜਪਾ ਸਮਝੌਤੇ ਨੂੰ ਲੈ ਕੇ ਬਾਗੋਬਾਗ ਨਜ਼ਰ ਆ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਅਤੇ ਨੌਜਵਾਨ ਅਕਾਲੀ ਆਗੂ ਸਤਵੀਰ ਸਿੰਘ ਸੀਰਾ ਬਨਭੌਰਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਗੱਠਜੋੜ ਹੋਣ ਤੋਂ ਬਾਅਦ ਪੰਜਾਬ ਦੇ ਅੰਦਰ ਅਕਾਲੀ ਸਰਕਾਰ ਦਾ ਮੁੱਢ ਬੰਨ੍ਹਿਆ ਗਿਆ ਹੈ ਜਿਸ ਦੀ ਅੱਜ ਦੇ ਸਮੇਂ ਅਹਿਮ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਚੀਮਾ ਨੇ ਖਡਿਆਲ ਵਿਖੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਅਮਨ ਅਰੋੜਾ ਵਲੋਂ ਭਗਵਾਨ ਵਿਸ਼ਵਕਰਮਾ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ
Ad Position 24