27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪ੍ਰਕਾਸ਼ ਪੁਰਬ ਮਨਾਇਆ

ਮੂਨਕ, 26 ਨਵੰਬਰ (ਵਰਿੰਦਰ ਭਾਰਦਵਾਜ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰਾਓ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਨਕ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜ ਪਿਆਰਿਆਂ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਨੇਜਮੈਂਟ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਤੇ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 27-11-2026
ਮੂਨਕ, 26 ਨਵੰਬਰ (ਵਰਿੰਦਰ ਭਾਰਦਵਾਜ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰਾਓ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਨਕ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜ ਪਿਆਰਿਆਂ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਨੇਜਮੈਂਟ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਤੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਵੱਲੋਂ ਪੰਜ ਪਿਆਰਿਆਂ ਦੀ ਹਜ਼ੂਰੀ ਵਿੱਚ ਕੇਕ ਕੱਟ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਸਾਂਝੀ ਕੀਤੀ ਗਈ। ਸਕੂਲ ਦੇ ਚੇਅਰਮੈਨ ਡਾ. ਨਿਰੰਜਨ ਸਿੰਘ, ਪ੍ਰਿੰਸੀਪਲ ਸੰਦੀਪ ਕੌਰ, ਮੈਨੇਜਮੈਂਟ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਅਤੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ “ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ” ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਖ਼ੁਸ਼ਹਾਲ ਨਹੀਂ ਕੰਗਾਲ ਪੰਜਾਬ’ ਦਾ ਖ਼ਿਤਾਬ ਦੇਣ ਲਈ 29 ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਜਾਣਗੇ ਬੇਰੁਜ਼ਗਾਰ ਅਗਲੀ ਖ਼ਬਰ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰੂ ਸਾਹਿਬ ਦਾ ਲਿਆ ਆਸ਼ੀਰਵਾਦ
Ad Position 24