26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਸ਼ਹਿਰ ਨੇੜਲੇ ਪਿੰਡ ਖੁਰਾਣਾ ਵਿਖੇ ਸਥਿਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸਿਧਾਣਾ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਮਾਤਾ ਭੋਲੀ ਕੌਰ ਦੇ ਮੁੱਖ ਸੇਵਾਦਾਰ ਬਾਬਾ ਹਰਬੇਅੰਤ ਸਿੰਘ ਮਸਤੂਆਣਾ, ਬਾਬਾ ਸੁਖਵਿੰਦਰ ਸਿੰਘ ਸੋਨੀ ਉਪ ਮੁੱਖ ਸੇਵਾਦਾਰ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ, ਸੁਆਮੀ ਬਾਬਾ ਹਰਨਾਮ ਸਿੰਘ ਮਾਲਪੁਰ ਵਾਲੇ, ਬਾਬਾ ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਬਾਬਾ ਵਾਹਿਗੁਰੂ ਸਿੰਘ ਰਾਜਪੁਰਾ ਮਸਾਣੀ, ਬਾਬਾ ਗੋਰਾ ਸਿੰਘ, ਭਾਈ ਸੁਰਜੀਤ ਸਿੰਘ ਠੀਕਰੀਵਾਲ, ਬਾਬਾ ਸਤਪਾਲ ਸਿੰਘ ਭੂਰੇ, ਬਾਬਾ ਬਲਜਿੰਦਰ ਸਿੰਘ ਫੌਜੀ ਸੰਗਰੂਰ, ਬਾਬਾ ਮਨਪ੍ਰੀਤ ਸਿੰਘ ਕੁੱਪ ਕਲਾਂ, ਬਾਬਾ ਅਮਰੀਕ ਸਿੰਘ ਸ਼ਾਦੀਹਰੀ, ਭਾਈ ਪਰਮਜੀਤ ਸਿੰਘ ਸਿਧਾਣਾ ਸਾਹਿਬ, ਬਾਬਾ ਭਰਪੂਰ ਸਿੰਘ ਘਨੌਰ, ਸਰਪੰਚ ਬੂਟਾ ਸਿੰਘ ਅਤੇ ਗੁਰਜੀਤ ਸਿੰਘ ਚਹਿਲ ਪ੍ਰਧਾਨ ਸ਼ਹੀਦ ਮੁਕੰਦ ਸਿੰਘ ਪ੍ਰੈੱਸ ਕਲੱਬ ਧਰਮਗੜ੍ਹ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਸ਼ਹਿਰ ਨੇੜਲੇ ਪਿੰਡ ਖੁਰਾਣਾ ਵਿਖੇ ਸਥਿਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸਿਧਾਣਾ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਮਾਤਾ ਭੋਲੀ ਕੌਰ ਦੇ ਮੁੱਖ ਸੇਵਾਦਾਰ ਬਾਬਾ ਹਰਬੇਅੰਤ ਸਿੰਘ ਮਸਤੂਆਣਾ, ਬਾਬਾ ਸੁਖਵਿੰਦਰ ਸਿੰਘ ਸੋਨੀ ਉਪ ਮੁੱਖ ਸੇਵਾਦਾਰ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ, ਸੁਆਮੀ ਬਾਬਾ ਹਰਨਾਮ ਸਿੰਘ ਮਾਲਪੁਰ ਵਾਲੇ, ਬਾਬਾ ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਬਾਬਾ ਵਾਹਿਗੁਰੂ ਸਿੰਘ ਰਾਜਪੁਰਾ ਮਸਾਣੀ, ਬਾਬਾ ਗੋਰਾ ਸਿੰਘ, ਭਾਈ ਸੁਰਜੀਤ ਸਿੰਘ ਠੀਕਰੀਵਾਲ, ਬਾਬਾ ਸਤਪਾਲ ਸਿੰਘ ਭੂਰੇ, ਬਾਬਾ ਬਲਜਿੰਦਰ ਸਿੰਘ ਫੌਜੀ ਸੰਗਰੂਰ, ਬਾਬਾ ਮਨਪ੍ਰੀਤ ਸਿੰਘ ਕੁੱਪ ਕਲਾਂ, ਬਾਬਾ ਅਮਰੀਕ ਸਿੰਘ ਸ਼ਾਦੀਹਰੀ, ਭਾਈ ਪਰਮਜੀਤ ਸਿੰਘ ਸਿਧਾਣਾ ਸਾਹਿਬ, ਬਾਬਾ ਭਰਪੂਰ ਸਿੰਘ ਘਨੌਰ, ਸਰਪੰਚ ਬੂਟਾ ਸਿੰਘ ਅਤੇ ਗੁਰਜੀਤ ਸਿੰਘ ਚਹਿਲ ਪ੍ਰਧਾਨ ਸ਼ਹੀਦ ਮੁਕੰਦ ਸਿੰਘ ਪ੍ਰੈੱਸ ਕਲੱਬ ਧਰਮਗੜ੍ਹ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੇ ਅਖੀਰ ਵਿੱਚ ਬਾਬਾ ਸੁਖਦੇਵ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਐਸ. ਆਰ. ਐਮ. ਕਾਨਵੈਂਟ ਸਕੂਲ ਨੇ ਕਵਿਤਾ ਉਚਾਰਨ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਲ ਅਗਲੀ ਖ਼ਬਰ ਆਰਮੀ ਕੈਂਟ ਤੇ ਸੰਗਰੂਰ ਸ਼ਹਿਰ ’ਚ ਅੱਜ ਬਲੈਕਆਊਟ ਸੰਬੰਧੀ ਮੌਕ ਡਰਿੱਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਰਾਤ 8:00...
Ad Position 24