ਪਿੰਡ ਕਲੌਦੀ ਵਿਖੇ ਗੁਰੂ ਗ੍ਰੰਥ ਸਾਹਿਬ ਲੋਕਲ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਅਹਿਮਦਗੜ੍ਹ, 26 ਨਵੰਬਰ (ਸੁਖਜੀਤ ਸਿੰਘ ਖੇੜਾ)- ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਹਜ਼ੂਰੀ ਰਾਗੀ ਜਥਾ ਭਾਈ ਓਂਕਾਰ ਸਿੰਘ ਨੇ ਕੀਰਤਨ ਕੀਤਾ ਜਦਕਿ ਦੁਪਹਿਰ ਸਮੇਂ ਬੀਬੀ ਸੁਮਨਦੀਪ ਕੌਰ ਖਾਲਸਾ ਰੋਹੀੜਾ ਵਾਲਿਆਂ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਸੰਬੰਧੀ ਚਾਨਣਾ ਪਾਇਆ।
ਪ
ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ ਰੈਲੀ 29 ਨੂੰ
27-11-2026
ਅਹਿਮਦਗੜ੍ਹ, 26 ਨਵੰਬਰ (ਸੁਖਜੀਤ ਸਿੰਘ ਖੇੜਾ)- ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਹਜ਼ੂਰੀ ਰਾਗੀ ਜਥਾ ਭਾਈ ਓਂਕਾਰ ਸਿੰਘ ਨੇ ਕੀਰਤਨ ਕੀਤਾ ਜਦਕਿ ਦੁਪਹਿਰ ਸਮੇਂ ਬੀਬੀ ਸੁਮਨਦੀਪ ਕੌਰ ਖਾਲਸਾ ਰੋਹੀੜਾ ਵਾਲਿਆਂ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਸੰਬੰਧੀ ਚਾਨਣਾ ਪਾਇਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਲਕਾ ਵਿਧਾਇਕ ਪੋ੍: ਜਸਵੰਤ ਸਿੰਘ ਗੱਜਣਮਾਜਰਾ, ਕਾਂਗਰਸੀ ਆਗੂ ਕਮਲ ਧਾਲੀਵਾਲ, ਕਾਂਗਰਸੀ ਆਗੂ ਸਮਿੱਤ ਸਿੰਘ ਮਾਨ ਤੇ ਹੋਰ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵੀਆਂ ਨੇ ਸਮੂਲੀਅਤ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਘੇਲ ਸਿੰਘ, ਹੈੱਡ ਗ੍ਰੰਥੀ ਰਵਿੰਦਰ ਸਿੰਘ ਜੀ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਖਾਲਸਾ, ਸਾਬਕਾ ਪ੍ਰਧਾਨ ਭਜਨ ਸਿੰਘ ਬਰਾੜ, ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ ਰਾਜੜ, ਹਰਦੀਪ ਸਿੰਘ ਹੂੰਝਣ, ਰੁਪਿੰਦਰ ਸਿੰਘ ਬ੍ਰਹਮਪੁਰ, ਸਿੰਦਰਪਾਲ ਸਿੰਘ, ਪ੍ਭਜੋਤ ਸਿੰਘ ਮਾਣਾ, ਬਲਜੀਤ ਸਿੰਘ ਬਾਲੀ, ਕੀਰਤਨ ਸਿੰਘ ਚੋਮੋ, ਗੁਰਮੁਖ ਸਿੰਘ, ਮਾਸਟਰ ਅਮਰੀਕ ਸਿੰਘ, ਮਾਸਟਰ ਗੁਰਮੀਤ ਸਿੰਘ, ਗੁਰਚਰਨ ਸਿੰਘ ਰੰਗੂਵਾਲ, ਮਨਿੰਦਰਜੀਤ ਸਿੰਘ, ਅਜੀਤ ਸਿੰਘ ਰਾਜੜ, ਦਵਿੰਦਰ ਸਿੰਘ ਕਾਕਾ, ਦਰਸ਼ਨ ਸਿੰਘ ਸੌਂਦ, ਗੁਰਪ੍ਰੀਤ ਸਿੰਘ ਪੀਤਾ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਉੱਭੀ, ਸਾਬਕਾ ਉਪ ਪ੍ਰਧਾਨ ਨਗਰ ਕੌਸ਼ਲ ਜਗਵੰਤ ਸਿੰਘ ਜੱਗੀ, ਸਾਬਕਾ ਕੌਸਲ ਪ੍ਧਾਨ ਵਿੱਕੀ ਟੰਡਨ, ਕੌਂਸਲਰ ਬਿੱਲੂ ਮਾਜਰੀ, ਕੌਂਸਲਰ ਰਿੰਪੀ ਕੜਵਲ, ਕਮਿੱਕਰ ਰਾਮ, ਚੇਅਰਮੈਨ ਗੁਰਪ੍ਰੀਤ ਸਿੰਘ ਸੌਂਦ, ਕੌਂਸਲਰ ਮਨੀ ਸੇਖਾ, ਸੁਖਜਿੰਦਰ ਸਿੰਘ ਰਾਜੜ, ਅਵਤਾਰ ਸਿੰਘ ਬੜਿੰਗ, ਚੇਅਰਮੈਨ ਗੁਰਪ੍ਰੀਤ ਸਿੰਘ ਪੰਜੂ, ਤਰਲੋਚਨ ਸਿੰਘ ਚਾਪੜਾ, ਅਵਤਾਰ ਸਿੰਘ ਜੱਸਲ, ਹਰਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਸੌਂਦ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।