26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਦਸਤਾਰ ਮੁਕਾਬਲਾ ਕਰਵਾਇਆ

ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਬਾਬਾ ਜੋਰਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਗੁਰਬਖਸ਼ਪੁਰਾ (ਗੰਡੇਵਾਲ ) ਵਿਖੇ ਸਕੂਲ ਦੀ ਮੈਨੇਜਮੈਂਟ, ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਹੇਠ ਦਸਤਾਰ ਮੁਕਾਬਲਾ ਕਰਵਾਇਆ। ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਉਨ੍ਹਾਂ ਦੀਆਂ ਜਮਾਤਾਂ ਅਨੁਸਾਰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਬਾਬਾ ਜੋਰਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਗੁਰਬਖਸ਼ਪੁਰਾ (ਗੰਡੇਵਾਲ ) ਵਿਖੇ ਸਕੂਲ ਦੀ ਮੈਨੇਜਮੈਂਟ, ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਹੇਠ ਦਸਤਾਰ ਮੁਕਾਬਲਾ ਕਰਵਾਇਆ।ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਉਨ੍ਹਾਂ ਦੀਆਂ ਜਮਾਤਾਂ ਅਨੁਸਾਰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ। ਪਹਿਲੀ ਸ਼੍ਰੇਣੀ ਵਿੱਚ ਜਮਾਤ ਤੀਜੀ ਤੋਂ ਪੰਜਵੀਂ, ਦੂਜੀ ਸ਼੍ਰੇਣੀ ਵਿੱਚ ਜਮਾਤ ਛੇਵੀਂ ਤੋਂ ਅੱਠਵੀਂ ਅਤੇ ਤੀਜੀ ਸ਼੍ਰੇਣੀ ਵਿੱਚ ਜਮਾਤ ਨੌਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਨੂੰ ਸਫਲ ਬਣਾਉਣ ਵਿੱਚ ਉੱਘੇ ਕੋਚ ਬਲਜਿੰਦਰ ਸਿੰਘ ਮਾਣਕੀ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਢਿੱਲੋਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਲਾਸਰ ਧਾਮ ਤੋਂ ਖਨੌਰੀ ਪਹੁੰਚ ਰਹੀ ਪਵਿੱਤਰ ਅਖੰਡ ਜੋਤ ਦੇ ਦਰਸ਼ਨ ਕਰਨਗੇ ਪਰਮਿੰਦਰ ਸਿੰਘ ਢੀਂਡਸਾ ਅਗਲੀ ਖ਼ਬਰ ਕਿਸਾਨਾਂ ਨੂੰ ਹੱਲਾਸ਼ੇਰੀ ਦੇਣ ਲਈ ਲੋਕ ਆਰਗੈਨਿਕ ਉਤਪਾਦਾਂ ਨੂੰ ਖਰੀਦਣ ਲਈ ਅੱਗੇ ਆਉਣ - ਡਾ. ਮਾਨ
Ad Position 24