28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ਼ਰਧਾ ਅਤੇ ਉਤਸ਼ਾਹ ਨਾਲ਼ ਕਰਵਾਇਆ ਧਾਰਮਿਕ ਸਮਾਗਮ

ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ)-ਮੰਦਰ ਸ੍ਰੀ ਦਾਦਰੀ ਵਾਲ਼ਾ ਨਾਭਾ ਗੇਟ ਸੰਗਰੂਰ ਵਿਖੇ ਸਮਾਜ ਸੇਵੀ ਅਤੇ ਧਾਰਮਾਂ ਦੀ ਅਗਵਾਈ ਹੇਠ ਇੱਕ ਧਾਰਮਿਕ ਸਮਾਗਮ ‘ਤੁਲਸੀ ਦਾ ਵਿਆਹ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਮੰਜੂਲਾ ਸ਼ਰਮਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਏਕਤਾ ਅਤੇ ਸੰਸਕ੍ਰਿਤੀ ਦੀ ਮਿਸਾਲ ਕਾਇਮ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 29-11-2026
ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ)-ਮੰਦਰ ਸ੍ਰੀ ਦਾਦਰੀ ਵਾਲ਼ਾ ਨਾਭਾ ਗੇਟ ਸੰਗਰੂਰ ਵਿਖੇ ਸਮਾਜ ਸੇਵੀ ਅਤੇ ਧਾਰਮਾਂ ਦੀ ਅਗਵਾਈ ਹੇਠ ਇੱਕ ਧਾਰਮਿਕ ਸਮਾਗਮ ‘ਤੁਲਸੀ ਦਾ ਵਿਆਹ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਮੰਜੂਲਾ ਸ਼ਰਮਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਏਕਤਾ ਅਤੇ ਸੰਸਕ੍ਰਿਤੀ ਦੀ ਮਿਸਾਲ ਕਾਇਮ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਮੰਦਰ ਵਿੱਚ ‘ਤੁਲਸੀ ਦਾ ਵਿਆਹ’ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਸੰਗਤ ਦੇ ਪਾਏ ਸਾਂਝੇ ਯੋਗਦਾਨ ਸਦਕਾ ਮੰਦਰ ਦੇ ਪੰਡਤ ਨੂੰ ਇਸ ਵਾਰ ਫਰਿੱਜ ਕੱਪੜੇ ਬਰਤਨ ਆਦਿ ਵੀ ਦਾਨ ਕੀਤੇ ਗਏ ਹਨ। ਇਸ ਮੌਕੇ ਕਾਤਾਂ, ਪਰਮਜੀਤ, ਕ੍ਰਿਸ਼ਨਾ, ਨੀਲੂ ਮਿਸ਼ਰਾ, ਸੰਦੀਪ ਸ਼ਸੀ ਬਾਲਾਂ ਆਦਿ ਪ੍ਰਬੰਧਕ ਹਾਜ਼ਰ ਸਨ। ਇਸ ਮੌਕੇ ਭਜਨ ਅਤੇ ਕੀਰਤਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸੰਸਥਾ ਦਾ ਕੀਤਾ ਦੌਰਾ
Ad Position 24