ਸਵਰਗੀ ਜਗਪਾਲ ਸਿੰਘ ਖੰਗੂੜਾ ਨੂੰ ਰਾਜਾ ਵੜਿੰਗ, ਰਵਨੀਤ ਬਿੱਟੂ, ਅੰਬਿਕਾ ਸੋਨੀ, ਜਗਦੇਵ ਸਿੰਘ ਖੁੱਡੀਆਂ, ਕੈਪਟਨ ਸੰਦੀਪ ਸੰਧੂ, ਮਨਪ੍ਰੀਤ ਸਿੰਘ ਇਯਾਲੀ, ਕਮਲ ਬੋਪਾਰਾਏ ਆਦਿ ਨੇ ਸ਼ਰਧਾਂਜਲੀ ਕੀਤੀ ਭੇਟ
ਅਹਿਮਦਗੜ੍ਹ, 29 ਨਵੰਬਰ (ਰਵਿੰਦਰ ਪੁਰੀ)-ਪੰਜਾਬ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਸਵਰਗੀ ਜਗਪਾਲ ਸਿੰਘ ਖੰਗੂੜਾ ਨਮਿਤ ਰੱਖੇ ਸ਼ਰਧਾਂਜਲੀ ਸਮਾਰੋਹ ਦੌਰਾਨ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ। ਪਿੰਡ ਲਤਾਲਾ ਵਿਖੇ ਹੋਏ ਵਿਸ਼ਾਲ ਸ਼ਰਧਾਂਜਲੀ ਸਮਾਗਮ ਵਿੱਚ ਵਿੱਚ ਪੰਜਾਬ ਭਰ ’ਚੋਂ ਆਏ ਰਾਜਸੀ ਆਗੂਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਬੋਲਦਿਆਂ ਸਵਰਗੀ ਜਗਪਾਲ ਸਿੰਘ ਖੰਗੂੜਾ ਦੀਆਂ ਪਰਿਵਾਰ ਅਤੇ ਸਮਾਜ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀਆਂ ਅਨੇਕਾਂ ਉਦਾਹਰਨਾਂ ਪੇਸ਼ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਜ
ਜਗਪਾਲ ਸਿੰਘ ਖੰਗੂੜਾ।
30-11-2026
ਅਹਿਮਦਗੜ੍ਹ, 29 ਨਵੰਬਰ (ਰਵਿੰਦਰ ਪੁਰੀ)-ਪੰਜਾਬ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਸਵਰਗੀ ਜਗਪਾਲ ਸਿੰਘ ਖੰਗੂੜਾ ਨਮਿਤ ਰੱਖੇ ਸ਼ਰਧਾਂਜਲੀ ਸਮਾਰੋਹ ਦੌਰਾਨ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ। ਪਿੰਡ ਲਤਾਲਾ ਵਿਖੇ ਹੋਏ ਵਿਸ਼ਾਲ ਸ਼ਰਧਾਂਜਲੀ ਸਮਾਗਮ ਵਿੱਚ ਵਿੱਚ ਪੰਜਾਬ ਭਰ ’ਚੋਂ ਆਏ ਰਾਜਸੀ ਆਗੂਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਬੋਲਦਿਆਂ ਸਵਰਗੀ ਜਗਪਾਲ ਸਿੰਘ ਖੰਗੂੜਾ ਦੀਆਂ ਪਰਿਵਾਰ ਅਤੇ ਸਮਾਜ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀਆਂ ਅਨੇਕਾਂ ਉਦਾਹਰਨਾਂ ਪੇਸ਼ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ’ਤੇ ਪਰਿਵਾਰ ਵੱਲੋਂ ਸਵਰਗੀ ਜਗਪਾਲ ਸਿੰਘ ਖੰਗੂੜਾ ਨਮਿਤ ਪਿੰਡ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਕਰੀਬ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਸਾਬਕਾ ਵਿਧਾਇਕ ਜੱਸੀ ਖਗੂੰੜਾ ਅਤੇ ਸਤਬੀਰ ਸਿੰਘ ਸੱਤੀ ਖਗੂੜਾ ਯੂ.ਕੇ. ਦੇ ਸਤਿਕਾਰਯੋਗ ਪਿਤਾ ਸਵਰਗੀ ਜਗਪਾਲ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ, ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਕਮਲ ਬੋਪਾਰਾਏ, ਬੀਬਾ ਅਮਨਦੀਪ ਖੰਗੂੜਾ ਆਦਿ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਤੇ ਵਿਸ਼ੇਸ਼ ਕਰਕੇ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਅੰਬਿਕਾ ਸੋਨੀ, ਕੈਬਨਿਟ ਮੰਤਰੀ ਜਗਦੇਵ ਸਿੰਘ ਖੁਡੀਆ, ਸਾਬਕਾ ਮੰਤਰੀ ਬ੍ਰਹਮਿੰਦਰਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰ ਪ੍ਰਤਾਪ ਸਿੰਘ ਕੈਰੋ, ਹਰਬਖਸ਼ ਸਿੰਘ ਖੰਗੂੜਾ, ਦਲਜੀਤ ਸਿੰਘ ਸਹੋਤਾ ਯੂ.ਕੇ., ਸਾਬਕਾ ਐਮਪੀ ਸ਼ਮਸ਼ੇਰ ਸਿੰਘ ਦੂਲੋ ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਬੋਪਾ ਰਹੇ ਦਰਸ਼ਨ ਸਿੰਘ ਕੰਗ ਐਮ.ਪੀ. ਕਨੇਡਾ ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਧੂਰੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ, ਸਾਬਕਾ ਵਿਧਾਇਕ ਸੰਜੇ ਤਲਵਾਰ, ਰਿਟਾਇਰਡ ਆਈ ਏ.ਐਸ. ਹਰਕੇਸ਼ ਸਿੰਘ ਸਿੱਧੂ, ਸਾਬਕਾ ਵਿਧਾਇਕ ਡਾਕਟਰ ਕੁਲਦੀਪ ਸਿੰਘ ਵੈਦ, ਹਲਕਾ ਅਮਰਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜੱਸੀ ਮਨ ਵੀ, ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ, ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾ, ਕ੍ਰਿਸ਼ਨ ਕੁਮਾਰ ਬਾਵਾ, ਮੇਜਰ ਸਿੰਘ ਭੈਣੀ, ਐੱਸ ਪੀ ਪਰਮਜੀਤ ਸਿੰਘ ਪੰਨੂ, ਐੱਸ ਪੀ ਸੰਦੀਪ ਵਡੇਰਾ, ਪਵਨ ਦੀਵਾਨ ਲੁਧਿਆਣਾ, ਪਰਮਜੀਤ ਸਿੰਘ ਸਿੰਧਵਾ , ਗੁਰਜੋਤ ਸਿੰਘ ਢੀਡਸਾ, ਕਮਲ ਧਾਲੀਵਾਲ, ਜਸਕਰਨ ਸਿੰਘ ਦਿਓਲ, ਪ੍ਰਿੰਸੀਪਲ ਡਾਕਟਰ ਸੰਦੀਪ ਸਾਹਨੀ, ਰਵਿੰਦਰ ਸਿੰਘ ਰੋਮੀ ਛਪਾਰ, ਪ੍ਰਧਾਨ ਅਸ਼ੋਕ ਡੱਬੀ ਅਹਿਮਦਗੜ੍ਹ, ਜਸਪਾਲ ਦਾਸ ਮਾਲੇਰਕੋਟਲਾ, ਉੱਗੇ ਪ੍ਰਵਾਸੀ ਯੂਕੇ ਪ੍ਰਭਜੋਤ ਸਿੰਘ ਮੋਹੀ ਯੂਕੇ, ਦਵਿੰਦਰ ਸਿੰਘ ਮਾਨ, ਬਨੀ ਢਿੱਲੋ ਘੁੰਗਰਾਣਾ, ਸਾਬਕਾ ਪ੍ਰਧਾਨ ਸੰਜੀਵ ਪੁਰੀ ਮਲੋਦ, ਜਗਵਿੰਦਰ ਸਿੰਘ ਲਲਤੋਂ, ਮੇਜਰ ਸਿੰਘ ਮੁੱਲਾਪੁਰ ਨੀਟੂ ਧੂਲਕੋਟ ,ਪਰਮਜੀਤ ਸਿੰਘ ਘਵੱਦੀ, ਨਿਰਮਲ ਸਿੰਘ ਨਿੰਮਾ ਡੇਹਲੋਂ, ਸਾਬਕਾ ਸਰਪੰਚ ਬਿੱਟੂ ਪੋਹੀੜ, ਡਾਕਟਰ ਸੁਨੀਤ ਹਿੰਦ ਅਹਿਮਦਗੜ੍ਹ, ਸਾਬਕਾ ਪ੍ਰਧਾਨ ਰਵਿੰਦਰ ਪੁਰੀ, ਸਾਬਕਾ ਪ੍ਰਧਾਨ ਜਤਿੰਦਰ ਭੋਲਾ ਅਹਿਮਦਗੜ੍ਹ, ਸਾਬਕਾ ਕੌਂਸਲਰ ਰਾਕੇਸ਼ ਸ਼ਾਹੀ, ਕਾਂਗਰਸੀ ਆਗੂ ਮਨੀਸ਼ ਸਿੰਗਲਾ, ਸਾਬਕਾ ਚੇਅਰਮੈਨ ਜੱਗਾ ਰਾਮ ਧਰਮਸੋਤ, ਪ੍ਰਧਾਨ ਸੁਖਦੇਵ ਸਿੰਘ ਵਾਲੀਆ ਬੜੂੰਦੀ, ਬਬਲੂ ਜੰਡਾਲੀ ਬੀ.ਮੈਕਸ, ਪ੍ਰਧਾਨ ਜਿਪੀ ਮਾਜਰੀ, ਸਰਪੰਚ ਸਗੀਰ ਦਹਲੀਜ ਕਲਾ, ਤਰਸੇਮ ਗਰਗ ਕੌਂਸਲਰ ਬਿੱਲੂ ਮਾਜਰੀ ਆਦਿ ਹਾਜ਼ਰ ਸਨ।