ਪੁਸਤਕ ਸੱਭਿਆਚਾਰ ਨੂੰ ਬਚਾਉਣ ਦਾ ਦਿੱਤਾ ਹੋਕਾ
ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)–ਸਾਹਿਤ ਸਦਨ ਸੰਗਰੂਰ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੁਰਕਸ਼ੇਤਰ ਯੂਨੀਵਰਸਿਟੀ ਦੇ ਸਾਬਕਾ ਡੀਨ ਡਾ. ਨਰਵਿੰਦਰ ਕੌਸ਼ਲ ਨੇ ਕਿਹਾ ਹੈ ਕਿ ਪੁਸਤਕ ਸੱਭਿਆਚਾਰ ਨੂੰ ਬਚਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲ਼ੀਆਂ ਪੀੜ੍ਹੀਆਂ ਸਾਹਿਤ ਨਾਲ਼ ਜੁੜੀਆਂ ਰਹਿਣ।
ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਦਲਬਾਰ ਸਿੰਘ ਚੱਠੇ, ਏ.ਪੀ. ਸਿੰਘ ਬਾਬਾ, ਸ਼ਸ਼ੀ ਬਾਲਾ ਅਤੇ ਰਾਜ ਕੁਮਾਰ ਅਰੋੜਾ ਅਤੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰੇ। ਤਸਵੀਰ-ਮੁਕੇਸ਼ ਕੁਮਾਰ
30-11-2026