25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨਵੇਂ ਬਣ ਰਹੇ ਗੁਰਦੁਆਰਾ ਸਾਹਿਬ ਲਈ ਗੁਰਦਾਸਜੀਤ ਸਿੰਘ ਆਸਟੇ੍ਰਲੀਆ ਵਲੋਂ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 22-01-2026
ਗੁਰੂਹਰਸਹਾਏ, 21 ਜਨਵਰੀ(ਹਰਚਰਨ ਸਿੰਘ ਸੰਧੂ)-ਪਿੰਡ ਕੋਹਰ ਸਿੰਘ ਵਾਲਾ ਦੀ ਪੱਤੀ ਸੁੱਧ ਸਿੰਘ ਵਾਲਾ ਵਿਖੇ ਨਵੇਂ ਬਣ ਰਹੇ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਜਿੱਥੇ ਪਿੰਡ ਵਾਸੀ ਅਤੇ ਹੋਰ ਸੰਗਤਾਂ ਸੇਵਾ ਕਰ ਰਹੀਆਂ ਹਨ ਉੱਥੇ ਹੀ ਪਿੰਡ ਵਾਸੀ ਗੁਰਦਾਸਜੀਤ ਸਿੰਘ ਸੰਧੂ ਆਸਟੇ੍ਰਲੀਆ ਨੇ ਇਸ ਨਵੇਂ ਬਣ ਰਹੇ ਗੁਰਦੁਆਰਾ ਸਾਹਿਬ ਦੀ ਸੇਵਾ ਲਈ 51000 ਦੀ ਰਾਸ਼ੀ ਭੇਟ ਕੀਤੀ ਹੈ | ਗੁਰਦਾਸਜੀਤ ਸਿੰਘ ਸੰਧੂ ਜੋ ਕੇ ਆਸਟਰੇਲੀਆ ਵਿਚ ਆਪਣਾ ਕਾਰੋਬਾਰ ਕਰ ਰਹੇ ਹਨ ਅਤੇ ਹੁਣ ਉਹ ਪਿੰਡ ਕੋਹਰ ਸਿੰਘ ਵਾਲਾ ਵਿਖੇ ਆਏ ਸਨ ਜਿੱਥੇ ਉਹਨਾਂ ਨੇ ਆਪਣੀ ਸੇਵਾ ਵਜੋਂ ਇਹ ਰਾਸ਼ੀ ਗੁਰਦੁਆਰਾ ਦੀ ਕਮੇਟੀ ਨੂੰ ਭੇਟ ਕੀਤੀ | ਗੁਰਦੁਆਰਾ ਕਮੇਟੀ ਨੇ ਗੁਰਦਾਸਜੀਤ ਸਿੰਘ ਸੰਧੂ ਦਾ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਵੀ ਕਈ ਹੋਰ ਦਾਨੀ ਸੱਜਣਾਂ ਵਲੋਂ ਨਗਦ ਰਾਸ਼ੀ ਗੁਰਦੁਆਰਾ ਸਾਹਿਬ ਨੂੰ ਭੇਟ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗ੍ਰਾਮੀਣ ਬੈਂਕ ਅਧਿਕਾਰੀ ਫੈਡਰੇਸ਼ਨ ਵਲੋਂ ਬਸੰਤ ਪੰਚਮੀ ਮੌਕੇ ਸਰਕਾਰੀ ਛੁੱਟੀ ਐਲਾਨਣ ਦੀ ਮੰਗ ਅਗਲੀ ਖ਼ਬਰ ਨਾਜਾਇਜ਼ ਹਥਿਆਰ ਸਮੇਤ ਦੋ ਕਾਬੂ
Ad Position 24