13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-01-2026
ਮੱਖੂ, 22 ਜਨਵਰੀ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਨੇ 10 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਜਗਦੀਪ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਮੱਖੂ ਖੇਤਰ ਵੱਲ ਰਵਾਨਾ ਸੀ ਤਾਂ ਜਦ ਲੋਹੀਆ ਿਲੰਕ ਰੋਡ ਪਿੰਡ ਸੂਦਾਂ ਕੋਲ ਪੁੱਜੇ ਤਾਂ ਇਕ ਸ਼ੱਕੀ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਗਿ੍ਫ਼ਤਾਰ ਕਰਕੇ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵਲੀ ਵਾਸੀ ਕਾਲੂ ਮੰਡਾਰ ਮੱਖੂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਖੂ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ੁਫ਼ੀਆ ਵਿਭਾਗ ਮੱਖੂ ਦੇ ਯਾਦਵਿੰਦਰ ਸਿੰਘ ਪੰਨੂ ਏ. ਐਸ. ਆਈ. ਬਣੇ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਦੀਆਂ ਜ਼ੀਰਾ ਹਲਕੇ 'ਚ ਵਧੀਆਂ ਸਰਗਰਮੀਆਂ ਕਾਰਨ ਸਿਆਸੀ ਕਿਆਸਰਾਈਆਂ ਦਾ ਬਾਜ਼ਾਰ ਗਰਮ
Ad Position 24