06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਾਕਿਸਤਾਨ ਜਾਣ ਵਾਲਾ ਜਥਾ ਆਪਣੇ ਪਾਸਪੋਰਟ 10 ਤੱਕ ਜਮ੍ਹਾਂ ਕਰਵਾਉਣ-ਜਥੇ.ਸਤਪਾਲ ਸਿੰਘ

ਤਲਵੰਡੀ ਭਾਈ, 3 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ, ਜਿਸ ਲਈ ਇੱਛੁਕ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2026 ਤੱਕ ਜਮਾਂ ਕਰਵਾਉਣ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਜਥੇ.

Ad Position 21
No active advertisement
ਅਜੀਤ ਡੈਸਕ 04-08-2026
ਤਲਵੰਡੀ ਭਾਈ, 3 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ, ਜਿਸ ਲਈ ਇੱਛੁਕ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2026 ਤੱਕ ਜਮਾਂ ਕਰਵਾਉਣ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਜਥੇ.ਸਤਪਾਲ ਸਿੰਘ ਤਲਵੰਡੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਛੁਕ ਸ਼ਰਧਾਲੂ ਆਪਣੇ ਪਾਸਪੋਰਟ, ਆਧਾਰ ਕਾਰਡ ਅਤੇ ਫ਼ੋਟੋਆਂ ਉਨ੍ਹਾਂ ਕੋਲ ਜਮਾਂ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਮੀਟਿੰਗ ’ਚ ਵੱਧ ਤੋਂ ਵੱਧ ਕਾਂਗਰਸੀ ਸ਼ਮੂਲੀਅਤ ਕਰਨ-ਆਸ਼ੂ ਬੰਗੜ ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹਿਰ ਅੰਦਰ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਸੂਬਾ ਸਰਕਾਰ ਲੋਕਾਂ ਨੂੰ ਬ...
Ad Position 24
No active advertisement