06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ੀਰਾ ਦੀ ਮੀਟਿੰਗ

ਜ਼ੀਰਾ, 7 ਅਗਸਤ (ਹਰਜੀਤ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਪੈਨਸ਼ਨਰਜ਼ ਨੇ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ 3 ਅਗਸਤ ਵਾਲੇ ਫੈਸਲੇ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਜ਼ੀਰਾ, 7 ਅਗਸਤ (ਹਰਜੀਤ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਪੈਨਸ਼ਨਰਜ਼ ਨੇ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ 3 ਅਗਸਤ ਵਾਲੇ ਫੈਸਲੇ ਦਾ ਸਵਾਗਤ ਕੀਤਾ। ਇਸ ਦੌਰਾਨ ਆਗੂਆਂ ਵਲੋਂ ਪੰਜਾਬ ਸਰਕਾਰ ਵਲੋਂ ਝੂਠ ਬੋਲਣ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਧਾਇਕ ਦੇਸ਼ ਦੇ 12 ਰਾਜਾਂ ਨਾਲੋਂ ਵੱਧ ਪੈਨਸ਼ਨਾਂ ਅਤੇ ਭੱਤੇ ਲੈ ਰਹੇ ਹਨ ,ਪਰ ਇਸ ਕੁਝ ਵੀ ਬੋਲ ਨਹੀਂ ਰਹੇ। ਆਗੂਆਂ ਨੇ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਰਕਾਰ ਦਾ ਬਿਸਤਰਾ ਗੋਲ ਕਰ ਦਿੱਤਾ ਜਾਵੇਗਾ। ਇਸ ਦੌਰਾਨ ਪੈਨਸ਼ਨਰਜ਼ ਵਲੋਂ ਇਹ ਮੰਗ ਵੀ ਕੀਤੀ ਗਈ ਕਿ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ। ਇਸ ਮੌਕੇ ਅਮਰ ਸਿੰਘ, ਜੋਗਿੰਦਰ ਸਿੰਘ ਝਤਰਾ, ਨਛੱਤਰ ਸਿੰਘ ਸਕੱਤਰ, ਹਰਪਾਲ ਸਿੰਘ, ਹਰਮੇਸ਼ ਭਾਟੀਆ, ਸੰਪੂਰਨ ਸਿੰਘ, ਗੁਰਪਾਲ ਜੀਰਵੀ, ਨਸੀਬ ਸ਼ਰਮਾ, ਗੁਰਦੀਪ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ ਮੱਖੂ, ਮਲਵਿੰਦਰ ਸਿੰਘ, ਆਸਾ ਸਿੰਘ ਰਣਜੀਤ ਸਿੰਘ ਅਤੇ ਹਰਭਜਨ ਚੰਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਫ਼ਿਰੋਜ਼ਪੁਰ ਸੇਵਾ ਭਾਰਤੀ ਜ਼ੀਰਾ ਵਲੋਂ ਸੀਨੀਅਰ ਸਿਟੀਜ਼ਨ ਲਈ ਸਹਾਇਕ ਉਪਕਰਨਾ ਲਈ ਰਜਿਸਟਰੇਸ... ਅਗਲੀ ਖ਼ਬਰ 5 ਗਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24
No active advertisement