06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਫ਼ਿਰੋਜ਼ਪੁਰ ਸੇਵਾ ਭਾਰਤੀ ਜ਼ੀਰਾ ਵਲੋਂ ਸੀਨੀਅਰ ਸਿਟੀਜ਼ਨ ਲਈ ਸਹਾਇਕ ਉਪਕਰਨਾ ਲਈ ਰਜਿਸਟਰੇਸ਼ਨ ਕੈਂਪ ਭਲਕੇ

ਜ਼ੀਰਾ, 6 ਅਗਸਤ (ਰਜਨੀਸ਼ ਕਥੂਰੀਆ)-ਸੇਵਾ ਭਾਰਤੀ ਜ਼ੀਰਾ ਵਲੋਂ ਸ਼ਿਵ ਸ਼ਕਤੀ ਮਿਸ਼ਨ ਯੋਗ ਸ਼ਿਵਾਲਾ ਮੰਦਰ ਜ਼ੀਰਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨਾਂ ਲਈ ਸਹਾਇਕ ਉਪਕਰਨਾ ਦਾ ਰਜਿਸਟਰੇਸ਼ਨ ਕੈਂਪ ਭਲਕੇ ਮਿਤੀ 8 ਅਗਸਤ 2026 ਨੂੰ ਸ਼ਿਵਾਲਾ ਮੰਦਰ ਜ਼ੀਰਾ ਸਾਹਮਣੇ ਟੈਲੀਫੋਨ ਐਕਸਚੇਂਜ ਜ਼ੀਰਾ ਵਿਖੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆ ਸੇਵਾ ਭਾਰਤੀ ਜ਼ੀਰਾ ਦੇ ਵਿਭਾਗ ਮੰਤਰੀ ਰਜਿੰਦਰ ਬੰਸੀਵਾਲ , ਪ੍ਰਧਾਨ ਸੁੰਦਰਮ ਸੂਦ ਨੇ ਦੱਸਿਆ ਕਿ ਇਸ ਕੈਂਪ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਸ਼ਹਿਰ ਦੇ ਐਮ.

Ad Position 21
No active advertisement
ਅਜੀਤ ਡੈਸਕ 07-08-2026
ਜ਼ੀਰਾ, 6 ਅਗਸਤ (ਰਜਨੀਸ਼ ਕਥੂਰੀਆ)-ਸੇਵਾ ਭਾਰਤੀ ਜ਼ੀਰਾ ਵਲੋਂ ਸ਼ਿਵ ਸ਼ਕਤੀ ਮਿਸ਼ਨ ਯੋਗ ਸ਼ਿਵਾਲਾ ਮੰਦਰ ਜ਼ੀਰਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨਾਂ ਲਈ ਸਹਾਇਕ ਉਪਕਰਨਾ ਦਾ ਰਜਿਸਟਰੇਸ਼ਨ ਕੈਂਪ ਭਲਕੇ ਮਿਤੀ 8 ਅਗਸਤ 2026 ਨੂੰ ਸ਼ਿਵਾਲਾ ਮੰਦਰ ਜ਼ੀਰਾ ਸਾਹਮਣੇ ਟੈਲੀਫੋਨ ਐਕਸਚੇਂਜ ਜ਼ੀਰਾ ਵਿਖੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆ ਸੇਵਾ ਭਾਰਤੀ ਜ਼ੀਰਾ ਦੇ ਵਿਭਾਗ ਮੰਤਰੀ ਰਜਿੰਦਰ ਬੰਸੀਵਾਲ , ਪ੍ਰਧਾਨ ਸੁੰਦਰਮ ਸੂਦ ਨੇ ਦੱਸਿਆ ਕਿ ਇਸ ਕੈਂਪ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਸ਼ਹਿਰ ਦੇ ਐਮ.ਸੀ.ਅਤੇ ਪਿੰਡ ਦੇ ਸਰਪੰਚ ਤੋਂ ਤਸਦੀਕਸ਼ੁਦਾ ਘੱਟੋ ਘੱਟ ਆਮਦਨ 15 ਹਜ਼ਾਰ ਰੁਪਏ ਦਾ ਸਰਟੀਫਿਕੇਟ, ਆਧਾਰ ਕਾਰਡ ਅਤੇ ਤਿੰਨ ਸਾਲ ਤੱਕ ਇਸ ਯੋਜਨਾ ਦਾ ਲਾਭ ਨਾ ਲੈ ਚੁੱਕੇ ਉਮੀਦ ਵਾਰ ਹੀ ਲਾਭ ਲੈਣ ਦੇ ਹੱਕਦਾਰ ਹੋਣਗੇ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਦੀ ਚੋਣ ਦਸਤਾਵੇਜ਼ਾਂ ਦੇ ਆਧਾਰ ’ਤੇ ਹੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਇੰਜੀਨੀਅਰ ਜਾਣਗੇ ਸਮੂਹਿਕ ਛੁੱਟੀ ’ਤੇ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ੀਰਾ ਦੀ ਮੀਟਿੰਗ
Ad Position 24
No active advertisement