07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)ਕਲਗ਼ੀਧਰ ਟਰੱਸਟ, ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਵੱਡੀ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਨਿੱਤਨੇਮ ਅਤੇ ਸ਼ਬਦ ਕੀਰਤਨ ਨਾਲ ਹੋਈ।

Ad Position 21
No active advertisement
ਅਕਾਲ ਅਕੈਡਮੀ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਵਿਚਾਰ ਪੇਸ਼ ਕਰਦੀ ਹੋਈ ਵਿਦਿਆਰਥਣ। ਅਜੀਤ ਤਸਵੀਰ 08-08-2026
ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)ਕਲਗ਼ੀਧਰ ਟਰੱਸਟ, ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਵੱਡੀ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਨਿੱਤਨੇਮ ਅਤੇ ਸ਼ਬਦ ਕੀਰਤਨ ਨਾਲ ਹੋਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਕਵਿਤਾਵਾਂ, ਭਾਸ਼ਣ ਅਤੇ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਗੁਰਜੀਤ ਕੌਰ ਨੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਵਲੋਂ ਦਰਸਾਏ ਨਿਮਰਤਾ, ਦਇਆ ਅਤੇ ਨਿਸ਼ਕਾਮ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਹਾਦਰ ਖੇੜਾ ਸਕੂਲ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਟੀਮ ਵਲੋਂ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ , 8 ਵੈਨਾਂ ਦੇ ਕੀਤੇ ਚਲਾਨ
Ad Position 24