12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐਮੀਨੈਸ ਸਕੂਲ ਮਮਦੋਟ ਦੇ ਵਿਦਿਆਰਥੀਆਂ ਨੇ ਵੇਖਿਆ ਵਿਧਾਨ ਸਭਾ ਸੈਸ਼ਨ

ਮਮਦੋਟ,11 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੀ ਪਹਿਲ ਕਦਮੀ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੇਸ ਮਮਦੋਟ ਦੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਟੂਰ ਪ੍ਰੋਗਰਾਮ ਤਹਿਤ ਚੰਡੀਗੜ੍ਹ ਪਹੁੰਚ ਦੇ ਵਿਧਾਨ ਸਭਾ ਦੇ ਚੱਲ ਰਹੇ ਸ਼ੋਸ਼ਣ ਦੀ ਕਾਰਵਾਈ ਦੇਖੀ। ਸਕੂਲ ਸਟਾਫ਼ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਹਜ਼ਾਰਾ ਦੀ ਅਗਵਾਈ ਵਿਚ 26 ਦੇ ਕਰੀਬ ਸਕੂਲ ਦੀਆ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਇਸ ਸੈਸ਼ਨ ਵਿਚ ਪੂਜੇ।

Ad Position 21
No active advertisement
ਅਜੀਤ ਡੈਸਕ 12-08-2026
ਮਮਦੋਟ,11 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੀ ਪਹਿਲ ਕਦਮੀ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੇਸ ਮਮਦੋਟ ਦੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਟੂਰ ਪ੍ਰੋਗਰਾਮ ਤਹਿਤ ਚੰਡੀਗੜ੍ਹ ਪਹੁੰਚ ਦੇ ਵਿਧਾਨ ਸਭਾ ਦੇ ਚੱਲ ਰਹੇ ਸ਼ੋਸ਼ਣ ਦੀ ਕਾਰਵਾਈ ਦੇਖੀ। ਸਕੂਲ ਸਟਾਫ਼ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਹਜ਼ਾਰਾ ਦੀ ਅਗਵਾਈ ਵਿਚ 26 ਦੇ ਕਰੀਬ ਸਕੂਲ ਦੀਆ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਇਸ ਸੈਸ਼ਨ ਵਿਚ ਪੂਜੇ। ਇਸ ਉਪਰੰਤ ਸਕੂਲੀ ਬਚਿਆ ਨੇ ਹਲਕਾ ਵਿਧਾਇਕ ਅਤੇ ਸਟਾਫ਼ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਸਕੂਲ ਪਿ੍ਰੰਸੀਪਲ ਰੁਬੀਨਾ ਚੋਪੜਾ, ਅਜੇ ਕੁਮਾਰ ਲੈਕਚਰਾਰ, ਨੀਲਮ ਧਵਨ, ਕਮਲ ਗੋਇਲ ਅਤੇ ਹਿਸਾਬ ਅਧਿਆਪਕ ਅਮਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ’ਚ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼ ਅਗਲੀ ਖ਼ਬਰ 5.17 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
Ad Position 24