20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੁੱਝ ਦਿਨਾਂ ਤੋਂ ਲਾਪਤਾ ਹੋਏ ਵਿਅਕਤੀ ਦਾ ਨਹੀਂ ਲੱਗਾ ਕੋਈ ਥਹੁ ਪਤਾ

ਮੱਖੂ, 20 ਅਗਸਤ (ਵਰਿੰਦਰ ਮਨਚੰਦਾ)-ਕਸਬਾ ਮੱਖੂ ਦੀ ਵਸਤੀ ਨਾਮਦੇਵ ਸੂਦਾਂ ਦੇ ਵਾਸੀ ਤਰਸੇਮ ਸਿੰਘ ਪੁੱਤਰ ਇਕਬਾਲ ਸਿੰਘ ਪਿਛਲੇ 22 ਦਿਨਾਂ ਤੋਂ ਭੇਦਭਰੀ ਹਾਲਤ ’ਚ ਲਾਪਤਾ ਹੋਣ ਦੇ ਚੱਲਦਿਆਂ ਅਜੇ ਤੱਕ ਕੋਈ ਥਹੁ ਪਤਾ ਨਾ ਲੱਗਣ ਕਾਰਨ ਪਰਿਵਾਰ ਪੇ੍ਸ਼ਾਨੀ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਇਸ ਸੰਬੰਧੀ ਗੁੰਮ ਹੋਏ ਤਰਸੇਮ ਸਿੰਘ ਦੇ ਭਰਾ ਲਖਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਵਸਤੀ ਨਾਮਦੇਵ ਸੂਦਾਂ ਤਹਿਸੀਲ ਜ਼ੀਰਾ ਨੇ ਦੱਸਿਆ ਕਿ 29 ਜੁਲਾਈ ਨੂੰ ਉਸ ਭਰਾ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਘਰੋਂ ਕਿਤੇ ਗਿਆ, ਪਰ ਸ਼ਾਮ ਨੂੰ ਵਾਪਸ ਨਹੀਂ ਆਇਆ।

Ad Position 21
No active advertisement
ਅਜੀਤ ਡੈਸਕ 21-08-2026
ਮੱਖੂ, 20 ਅਗਸਤ (ਵਰਿੰਦਰ ਮਨਚੰਦਾ)-ਕਸਬਾ ਮੱਖੂ ਦੀ ਵਸਤੀ ਨਾਮਦੇਵ ਸੂਦਾਂ ਦੇ ਵਾਸੀ ਤਰਸੇਮ ਸਿੰਘ ਪੁੱਤਰ ਇਕਬਾਲ ਸਿੰਘ ਪਿਛਲੇ 22 ਦਿਨਾਂ ਤੋਂ ਭੇਦਭਰੀ ਹਾਲਤ ’ਚ ਲਾਪਤਾ ਹੋਣ ਦੇ ਚੱਲਦਿਆਂ ਅਜੇ ਤੱਕ ਕੋਈ ਥਹੁ ਪਤਾ ਨਾ ਲੱਗਣ ਕਾਰਨ ਪਰਿਵਾਰ ਪੇ੍ਸ਼ਾਨੀ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਇਸ ਸੰਬੰਧੀ ਗੁੰਮ ਹੋਏ ਤਰਸੇਮ ਸਿੰਘ ਦੇ ਭਰਾ ਲਖਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਵਸਤੀ ਨਾਮਦੇਵ ਸੂਦਾਂ ਤਹਿਸੀਲ ਜ਼ੀਰਾ ਨੇ ਦੱਸਿਆ ਕਿ 29 ਜੁਲਾਈ ਨੂੰ ਉਸ ਭਰਾ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਘਰੋਂ ਕਿਤੇ ਗਿਆ, ਪਰ ਸ਼ਾਮ ਨੂੰ ਵਾਪਸ ਨਹੀਂ ਆਇਆ। ਇਸ ਸਬੰਧੀ ਪਰਿਵਾਰ ਵਲੋਂ ਕਾਫ਼ੀ ਭਾਲ ਕੀਤੀ ਗਈ। ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਥਾਣਾ ਮੱਖੂ ਪੁਲਿਸ ਨੂੰ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਸਬਾ ਮੁੱਦਕੀ ’ਚ ਥਾਂ-ਥਾਂ ਪੱਟੀਆਂ ਗਲੀਆਂ ਕਾਰਨ ਲੋਕ ਪ੍ਰੇਸ਼ਾਨ
Ad Position 24